Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਲਾਲ ਬਹਾਦੁਰ ਸ਼ਾਸਤਰੀ ਜੀ ਦੀ ਬਰਸੀ ਦੇ ਮੌਕੇ ਤੇ ਜਿਲਾ ਕਾਂਗਰਸ ਕਮੇਟੀ ਸ਼ਹਿਰੀ ਵਲੋ ਸ਼ਰਧਾ ਦੇ ਫੁੱਲ ਭੇਂਟ

ਲਾਲ ਬਹਾਦੁਰ ਸ਼ਾਸਤਰੀ ਜੀ ਦੀ ਬਰਸੀ ਦੇ ਮੌਕੇ ਤੇ ਜਿਲਾ ਕਾਂਗਰਸ ਕਮੇਟੀ ਸ਼ਹਿਰੀ ਵਲੋ ਸ਼ਰਧਾ ਦੇ ਫੁੱਲ ਭੇਂਟ

ਅੱਜ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਜੀ ਦੀ ਬਰਸੀ ਦੇ ਮੌਕੇ ਤੇ ਜਿਲਾ ਕਾਂਗਰਸ ਕਮੇਟੀ ਸ਼ਹਿਰੀ ਵਲੋ ਸ਼ਰਧਾ ਦੇ ਫੁੱਲ ਭੇਂਟ ਕੀਤੇ । ਇਸ ਮੌਕੇ ਤੇ ਜਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਜਿੰਦਰ ਬੇਰੀ ਨੇ ਕਿਹਾ ਕਿ ਸਾਡੇ ਦੇਸ਼ ਦੇ ਮਹਾਨ ਸ਼ਹੀਦਾਂ ਵਲੋ ਦਿੱਤੀਆਂ ਗਈਆਂ ਕੁਰਬਾਨੀਆਂ ਅਤੇ ਦੇਸ਼ ਦੇ ਵਿਕਾਸ ਲਈ ਦਿੱਤੇ ਹੋਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ।

ਇਸ ਮੌਕੇ ਤੇ ਪ੍ਰੇਮ ਨਾਥ ਦਕੋਹਾ, ਸਤਪਾਲ ਰਾਏ, ਪ੍ਰਭਦਿਆਲ ਭਗਤ, ਅਸ਼ਵਨੀ ਮਲਹੋਤਰਾ, ਐਡਵੋਕੇਟ ਸੂਰਜ ਪ੍ਰਕਾਸ਼ ਲਾਡੀ, ਬ੍ਰਹਮ ਦੇਵ ਸਹੋਤਾ, ਨਰੇਸ਼ ਵਰਮਾ, ਕਰਨ ਸੁਮਨ, ਅਨਿਲ ਕੁਮਾਰ, ਨਰਿੰਦਰ ਪਹਿਲਵਾਨ, ਹਰਭਜਨ ਸਿੰਘ, ਲਖਬੀਰ ਬਾਜਵਾ, ਸੁਧੀਰ ਘੁੱਗੀ, ਸੁਰਿੰਦਰ ਹਾਂਡਾ, ਅਸ਼ੋਕ ਖੰਨਾ, ਯਸ਼ਵੀਰ, ਮੰਨਾ ਗੋਬਿੰਦਗੜ੍ਹ, ਅਸ਼ੋਕ ਖੰਨਾ, ਜਗਦੀਪ ਸਿੰਘ ਸੰਧੂ ਸੰਧਰ, ਸੁਦੇਸ਼ ਭਗਤ, ਅਰੁਣ ਰਤਨ, ਪ੍ਰੇਮ ਸੈਣੀ, ਯਸ਼ ਕੁਮਾਰ, ਭਗਤ ਬਿਸ਼ਨ ਦਾਸ, ਨਰੇਸ਼ ਕੁਮਾਰ ਮੌਜੂਦ ਸਨ