Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਵਰਕਸ਼ਾਪ ਰੈਡ ਲਾਇਟ ਚੌਂਕ ਦੀ ਹਾਲਤ ਕਾਫੀ ਤਰਸਯੋਗ

ਜਲੰਧਰ, (ਸੰਜੇ ਸ਼ਰਮਾ)-ਸੜਕਾਂ ਦੀ ਹਾਲਤ ਕਾਫੀ ਤਰਸਯੋਗ ਹੈ। ਵੈਸਟ ਦੀ 120 ਫੁਟੀ ਸੜਕ ਦਾ ਹਾਲਤ ਕਾਫੀ ਸਮੇਂ ਤੋਂ ਖਸਤਾ ਹੈ। ਇਸੇ ਤਰ੍ਹਾਂ ਵਰਕਸ਼ਾਪ ਰੈਡ ਲਾਇਟ ਚੌਂਕ ਦੀ ਹਾਲਤ ਵੀ ਕਾਫੀ ਖਸਤਾ ਬਣਿਆ ਹੋਇਆ ਹੈ। ਸੜਕ ’ਤੇ ਆਵਾਜਾਈ ਕਾਫੀ ਹੋਣ ਕਾਰਨ ਮਿੱਟੀ ਉਡ ਕੇ ਰਾਹਗੀਰਾਂ ਤੇ ਮੂੰਹ ’ਤੇ ਪੈਂਦੇ ਹਨ। ਵਾਹਨਾਂ ਦੇ ਟਾਇਰਾਂ ਨਾਲ ਉਡ ਰਹੇ ਮਿੱਟੀ ਅੱਖਾਂ ’ਚ ਪੈਂਦੇ ਹਨ। ਪ੍ਰਸ਼ਾਸਨ ਦਾਅਵੇ ਬਹੁਤ ਕਰਦੇ ਹਨ ਪਰ ਜਨਤਾ ਨੂੰ ਦਿਖ ਰਿਹਾ ਹੈ। ਇਥੋਂ ਲੰਘਦੇ ਸਮੇਂ ਕਈ ਵਾਰ ਵਾਹਨ ਦੇ ਟਾਇਰ ਸਲੀਪ ਹੋ ਜਾਂਦੇ ਹਨ। ਜਿਸ ਕਾਰਨ ਵਾਹਨ ਚਾਲਕ ਦੁਰਘਟਨਾ ਦੇ ਸ਼ਿਕਾਰ ਹੋ ਜਾਂਦੇ ਹਨ। ਵਰਸਾਤ ਦਾ ਮੌਸਮ ਵੀ ਸ਼ੁਰੂ ਹੋਣ ਵਾਲਾ ਹੈ ਜਿਸ ਕਾਰਨ ਮਿੱਟੀ ਰੋਡ ਉਪਰ ਚਿਕੜ ਦਾ ਰੂਪ ਧਾਰਨ ਕਰੇਗਾ। ਇਲੈਕਸ਼ਨਾਂ ਦੀ ਤਿਆਰੀ ਵੀ ਪੂਰੀ ਤਰ੍ਹਾਂ ਕੀਤੀ ਜਾ ਰਹੀ ਹੈ ਪਰ ਕੰਮ ਕਿਸ ਦਾ ਬੋਲਦਾ ਹੈ ਇਹ ਤਾਂ ਜਨਤਾ ਹੀ ਦਸੇਗਾ। ਮਿਲੀ ਜਾਣਕਾਰੀ ਮੁਤਾਬਕ ਇਥੋਂ ਲੰਘਦੇ ਸਮੇਂ ਦੁਰਘਟਨਾ ਵੀ ਆਏ ਦਿਨ ਹੁੰਦੇ ਹਨ। ਪ੍ਰਸ਼ਾਸਨ ਨੂੰ ਕੰਮ ਵੱਲ ਧਿਆਨ ਦੇਣਾ ਚਾਹੀਦਾ ਹੈ।