Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਵੀਜ਼ੇ ‘ਤੇ ਕੈਨੇਡਾ ਗਈ ਕੁੜੀ ਦੀ ਸੜਕ ਹਾਦਸੇ ‘ਚ ਮੌਤ

ਅਮਰਜੀਤ ਸਿੰਘ ਪੰਨੂ- ਰਾਜਪੁਰਾ ਦੇ ਨਾਲ ਲੱਗਦਾ ਕਸਬਾ ਬਨੂੰੜ ਦੀ ਕੋਮਲ ਬਾਜਵਾ ਕੈਨੇਡਾ ਦੀ barmpatn ਯੂਨੀਵਰਸਿਟੀ ਵਿੱਚ ਸਟੱਡੀ ਬੇਸ ਉਤੇ ਪੜ੍ਹਾਈ ਕਰਨ ਲਈ 14 ਅਪ੍ਰੈਲ 2023 ਨੂੰ ਗਈ ਸੀ, ਜਿਸ ਦੀ ਸੜਕ ਹਾਦਸੇ ਵਿੱਚ 26 ਮਈ 2023 ਕਨੇਡਾ ਵਿੱਚ ਮੌਤ ਹੋ ਗਈ।ਜਾਣਕਾਰੀ ਅਨੁਸਾਰ ਬਨੂੜ ਦੇ ਵਾਰਡ ਨੰਬਰ 8 ਦੀ ਵਸਨੀਕ ਕੋਮਲਪ੍ਰੀਤ ਕੌਰ ਉੱਚ ਸਿੱਖਿਆ ਹਾਸਲ ਕਰਨ ਲਈ ਕੈਨੇਡਾ ਗਈ ਹੋਈ ਸੀ। ਕੋਮਲਪ੍ਰੀਤ ਕੌਰ ਭਾਰਤੀ ਸਮੇਂ ਅਨੁਸਾਰ ਸਵੇਰੇ 6.46 ਵਜੇ ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਆਪਣੀਆਂ ਸਹੇਲੀਆਂ ਨਾਲ ਕੰਮ ‘ਤੇ ਜਾ ਰਹੀ ਸੀ ਕਿ ਰਸਤੇ ‘ਚ ਚਾਰ ਵਾਹਨਾਂ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਚਾਰੋਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਟੱਕਰ ਨਾਲ ਕੋਮਲਪ੍ਰੀਤ ਦੀ ਕਾਰ ਦਾ ਦਰਵਾਜ਼ਾ ਖੁੱਲ੍ਹ ਗਿਆ ਅਤੇ ਉਹ ਸੜਕ ‘ਤੇ ਡਿੱਗ ਗਈ। ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਬਰੈਂਪਟਨ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਦੱਸ ਦਈਏ ਕਿ ਉਨ੍ਹਾਂ ਦੇ ਪਿਤਾ ਦੀ ਦੋ ਮਹੀਨੇ ਪਹਿਲਾਂ ਮੌਤ ਹੋ ਗਈ ਸੀ ਅਤੇ ਕੋਮਲ ਦਾ ਭਰਾ ਵੀ ਕਨੇਡਾ ਵਿੱਚ ਹੈ ਹੁਣ ਘਰ ਵਿੱਚ ਉਨ੍ਹਾਂ ਦੀ ਮਾਤਾ ਜੀ ਹਨ ਪਰਿਵਾਰ ਵਿੱਚ ਗਮੀ ਦਾ ਮਾਹੌਲ ਹੈ। ਮਾਤਾ ਸਰਬ ਜੀਤ ਕੌਰ ਲੜਕੀ ਦਾ ਅੰਤਿਮ ਸੰਸਕਾਰ ਕਾਰ ਕਰਨ ਲਈ ਕਨੇਡਾ ਜਾਣਗੇ।