Business Khas

Latest news
ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ
You are currently viewing ਵੀਰਵਾਰ ਤੋਂ 50 ਰੁਪਏ ਪ੍ਰਤੀ ਕਿਲੋ ਟਮਾਟਰ ਵੇਚੇਗੀ ਸਰਕਾਰ

ਵੀਰਵਾਰ ਤੋਂ 50 ਰੁਪਏ ਪ੍ਰਤੀ ਕਿਲੋ ਟਮਾਟਰ ਵੇਚੇਗੀ ਸਰਕਾਰ

ਸਹਿਕਾਰੀ ਸੰਸਥਾ NCCF ਨੇ ਬੁੱਧਵਾਰ ਨੂੰ ਕਿਹਾ ਕਿ ਗੁਆਂਢੀ ਦੇਸ਼ ਨੇਪਾਲ ਤੋਂ ਆਯਾਤ ਕੀਤੇ ਜਾਣ ਵਾਲੇ ਲਗਭਗ ਪੰਜ ਟਨ ਟਮਾਟਰ ਜਲਦ ਹੀ ਭਾਰਤ ਪਹੁੰਚ ਜਾਣਗੇ ਅਤੇ ਉੱਤਰ ਪ੍ਰਦੇਸ਼ ‘ਚ ਵੀਰਵਾਰ ਤੋਂ 50 ਰੁਪਏ ਪ੍ਰਤੀ ਕਿਲੋ ਦੀ ਦਰ ‘ਤੇ ਪ੍ਰਚੂਨ ਵਿਕਰੀ ਕੀਤੀ ਜਾਵੇਗੀ।ਐੱਨਸੀਸੀਐੱਫ ਨੇ ਨੇਪਾਲ ਤੋਂ 10 ਟਨ ਟਮਾਟਰ ਦੀ ਦਰਾਮਦ ਲਈ ਇਕਰਾਰਨਾਮਾ ਕੀਤਾ ਹੈ। ਇਸ ਵਿੱਚੋਂ 3-4 ਟਨ ਅੱਜ ਉੱਤਰ ਪ੍ਰਦੇਸ਼ ਵਿੱਚ ਵੰਡਿਆ ਗਿਆ ਸੀ। ਨੈਸ਼ਨਲ ਕੋਆਪ੍ਰੇਟਿਵ ਕੰਜ਼ਿਊਮਰਸ ਫੈਡਰੇਸ਼ਨ ਆਫ ਇੰਡੀਆ ਲਿਮਟਿਡ (NCCF) ਨੇ ਆਖਿਆ ਹੈ ਕਿ ਗੁਆਂਢੀ ਦੇਸ਼ ਨੇਪਾਲ ਤੋਂ ਦਰਾਮਦ ਕੀਤੇ ਕਰੀਬ 5 ਟਨ ਟਮਾਟਰ ਭਾਰਤ ਪੁੱਜ ਰਹੇ ਹਨ ਤੇ ਵੀਰਵਾਰ ਨੂੰ ਉੱਤਰ ਪ੍ਰਦੇਸ਼ ਵਿੱਚ 50 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਦਰ ਉਤੇ ਵੇਚੇ ਜਾਣਗੇ। ਐੱਨ.ਸੀ.ਸੀ.ਐੱਫ. ਨੇ ਨੇਪਾਲ ਤੋਂ 10 ਟਨ ਟਮਾਟਰ ਦਰਾਮਦ ਕਰਨ ਲਈ ਇਕਰਾਰਨਾਮੇ ‘ਤੇ ਹਸਤਾਖਰ ਕੀਤੇ ਹਨ। NCCF ਕੇਂਦਰ ਸਰਕਾਰ ਦੀ ਤਰਫੋਂ ਟਮਾਟਰਾਂ ਦੀ ਘਰੇਲੂ ਖਰੀਦ ਦੇ ਨਾਲ-ਨਾਲ ਦਰਾਮਦ ਵੀ ਕਰ ਰਿਹਾ ਹੈ ਅਤੇ ਗਾਹਕਾਂ ਨੂੰ ਉੱਚੀਆਂ ਕੀਮਤਾਂ ਤੋਂ ਰਾਹਤ ਪ੍ਰਦਾਨ ਕਰਨ ਲਈ ਰਿਆਇਤੀ ਦਰਾਂ ‘ਤੇ ਇਨ੍ਹਾਂ ਦੀ ਪ੍ਰਚੂਨ ਵਿਕਰੀ ਕਰ ਰਿਹਾ ਹੈ।