Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ

ਵੱਖ ਵੱਖ ਪਾਰਟੀਆਂ ਦੇ ਨਮੁੰਦੇ ਆਮ ਆਦਮੀ ਪਾਰਟੀ ਚ ਸ਼ਾਮਿਲ ਹੋਣਗੇ:ਪਰਵੇਸ਼ ਟਾਂਗਰੀ


ਜਲੰਧਰ, (ਸੰਜੇ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿਣ ਤੋਂ ਬਾਅਦ ਆਮ ਪਾਰਟੀ ਵਿਚ ਸ਼ਾਮਲ ਹੋਏ ਸਾਬਕਾ ਡਿਪਟੀ ਮੇਅਰ ਪਰਵੇਸ਼ ਟਾਂਗਰੀ ਸਿਆਸਤ ਪਿਤਾਮਾ ਮੰਨੇ ਜਾਂਦੇ ਹਨ ਅਤੇ ਜਲੰਧਰ ਸ਼ਹਿਰ ਦੀਆਂ ਬਹੁਤ ਸਾਰੀਆਂ ਜਥੇਬੰਦੀਆਂ ਨਾਲ ਵੀ ਜੁੜੇ ਹੋਏ ਹਨ ਅਤੇ ਉਹਨਾਂ ਦੇ ਤੱਕੜੀ ਪਕੜ ਕਰਨ ਜਿਥੇ ਪਿਛਲੇ ਦਿਨੀਂ ਕਮਲਜੀਤ ਸਿੰਘ ਭਾਟੀਆ, ਮਲਵਿੰਦਰ ਸਿੰਘ ਲੱਕੀ ਕਾਂਗਰਸੀ ਆਗੂ ਗੁਰਪਾਲ ਸਿੰਘ ਤੱਖਰ ਸਾਬਕਾ ਕੌਂਸਲਰ ਸੁਰਜੀਤ ਸਿੰਘ ਨੇ ਪਾਰਟੀ ਵਿਚ ਸ਼ਾਮਿਲ ਹੋਏ ਸਨ ਇਸ ਸਬੰਧੀ ਰਮੇਸ਼ ਟਾਂਗਰੀ ਵੱਲੋਂ ਤਕੜੇ ਯਤਨ ਕੀਤੇ ਜਾ ਰਹੇ ਹਨ ਇਸ ਜਿਸ ਦੇ ਨਤੀਜੇ ਵਜੋਂ ਮਿਤੀ 16 ਅਪ੍ਰੈਲ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਰੱਖੇ ਗਏ ਸਮਾਗਮ ਵਿੱਚ ਪਾਰਟੀ ਦੇ ਮੈਂਬਰ ਇਕੱਠੇ ਹੋਣਗੇ।