Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਵੱਡੇ ਪੈਨਸ਼ਨ ਪੱਤਰ ਵਾਰਡ ਦੇ ਵਿਕਾਸ ਦੇ ਨਾਲ ਨਾਲ ਸਮਾਜ ਭਲਾਈ ਦੀ ਆ ਸਕੀਮਾਂ ਲੋਕਾਂ ਤੱਕ ਪਹੁੰਚਾਣਾ ਸਾਡੀ ਨੈਤਿਕ ਜਿੰਮੇਵਾਰੀ ਭਾਟੀਆ

ਵੱਡੇ ਪੈਨਸ਼ਨ ਪੱਤਰ ਵਾਰਡ ਦੇ ਵਿਕਾਸ ਦੇ ਨਾਲ ਨਾਲ ਸਮਾਜ ਭਲਾਈ ਦੀ ਆ ਸਕੀਮਾਂ ਲੋਕਾਂ ਤੱਕ ਪਹੁੰਚਾਣਾ ਸਾਡੀ ਨੈਤਿਕ ਜਿੰਮੇਵਾਰੀ ਭਾਟੀਆ

ਜਲੰਧਰ,ਵਾਰਡ ਨੰਬਰ 45 ਦੀ ਕੌਂਸਲਰ ਜਸਪਾਲ ਕੌਰ ਭਾਟੀਆ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਸਰਦਾਰ ਕਮਲਜੀਤ ਸਿੰਘ ਭਾਟੀਆ ਨੇ ਅੱਜ ਆਪਣੇ ਵਾਰਡ ਦੇ ਲਾਭਪਾਤਰੀਆਂ ਨੂੰ ਬੁਢਾਪਾ ਵਿਧਵਾ ਅਤੇ ਅਪੰਗ ਪੈਨਸ਼ਨ ਦੇ ਪਾਸ ਕਰਵਾਏ ਹੋਏ ਲਗਭਗ 62 ਪੱਤਰ ਉਹਨਾਂ ਤੱਕ ਪਹੁੰਚਾਈ ਇਸ ਮੌਕੇ ਤੇ ਭਾਟੀਆ ਦੰਪਤੀ ਨੇ ਕਿਹਾ ਕਿ ਜਿੱਥੇ ਉਹਨਾਂ ਨੇ ਲਗਾਤਾਰ ਆਪਣੇ ਵਾਰਡ ਦੇ ਵਿਕਾਸ ਲਈ ਤਨ ਦੇਹੀ ਨਾਲ ਕੰਮ ਕੀਤਾ ਹੈ ਹੈ ਉੱਥੇ ਸਮਾਜ ਦੇ ਹਰ ਵਰਗ ਲਈ ਸਮਾਜਿਕ ਤੌਰ ਤੇ ਵੀ ਆਪਣੀ ਜਿੰਮੇਵਾਰੀ ਨਿਭਾਈ ਹੈ ਉਹਨਾਂ ਨੇ ਹੁਣ ਤੱਕ ਲਗਭਗ 700 ਤੋਂ ਵੱਧ ਲੋਕਾਂ ਦੀਆਂ ਪੈਨਸ਼ਨਾਂ ਲਵਾਈਆਂ ਹਨ ਅੱਜ ਵੀ ਉਹਨਾਂ ਨੇ 62 ਪੱਤਰ ਪੈਨਸ਼ਨਾਂ ਦੇ ਲੋਕਾਂ ਨੂੰ ਵੰਡੇ ਜਿੰਨਾ ਵਿੱਚ ਬੁਢਾਪਾ ਪੈਨਸ਼ਨ ਵਿਧਵਾ ਪੈਨਸ਼ਨ ਅਤੇ ਅਪੰਗ ਲੋਕਾਂ ਦੀ ਪੈਨਸ਼ਨ ਦੇ ਕੇਸਾਂ ਦਾ ਨਿਪਟਾਰਾ ਕੀਤਾ ਹੈ ਇਸ ਮੌਕੇ ਤੇ ਉਹਨਾਂ ਦੇ ਨਾਲ ਸ਼੍ਰੀਮਤੀ ਰਾਜ ਉਪਲ ਸਰਦਾਰ ਅੰਮ੍ਰਿਤ ਪਾਲ ਸਿੰਘ ਭਾਟੀਆ ਸ੍ਰੀ ਅਸ਼ਵਨੀ ਕੁਮਾਰ ਸ਼੍ਰੀ ਮਹਿੰਦਰ ਪਾਲ ਸ੍ਰੀ ਵਿਨੇ ਮਹਾਜਨ ਸ੍ਰੀਮਤੀ ਸੋਨੀਆ ਅਰੋੜਾ ਸ਼੍ਰੀਮਤੀ ਪ੍ਰਵੀਨ ਕੁਮਾਰੀ ਸ਼੍ਰੀਮਤੀ ਮਨਜਿੰਦਰ ਕੌਰ ਭਾਟੀਆ ਸ਼੍ਰੀਮਤੀ ਡੇਜੀ ਅਰੋੜਾ ਸਰਦਾਰ ਦਵਿੰਦਰ ਸਿੰਘ ਸੋਢੀ ਤੋਂ ਇਲਾਵਾ ਇਲਾਕੇ ਦੇ ਹੋਰ ਪਤਵੰਤੇ ਸੱਜਣ ਸ਼ਾਮਿਲ ਸਨ