Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ

ਸਕੂਲਾਂ ਵਿਚ ਮੋਬਾਈਲ ਫੋਨ ਉਤੇ ਲਗਾਈ ਪਾਬੰਦੀ

ਦਿੱਲੀ ਸਰਕਾਰ ਨੇ ਵੀਰਵਾਰ ਨੂੰ ਇੱਕ ਐਡਵਾਈਜ਼ਰੀ ਜਾਰੀ ਕਰਕੇ ਸਕੂਲਾਂ ਵਿੱਚ ਮੋਬਾਈਲ ਫ਼ੋਨ ਦੀ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਐਡਵਾਈਜ਼ਰੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਅਧੀਨ ਡਾਇਰੈਕਟੋਰੇਟ ਆਫ ਐਜੂਕੇਸ਼ਨ (ਡੀਈ) ਵੱਲੋਂ ਜਾਰੀ ਕੀਤੀ ਗਈ, ਜਿਸ ਵਿੱਚ ਕਿਹਾ ਗਿਆ ਹੈ ਕਿ ਨਾ ਸਿਰਫ਼ ਸਰਕਾਰੀ, ਸਗੋਂ ਨਿੱਜੀ ਸਕੂਲਾਂ ਵਿੱਚ ਵੀ ਵਿਦਿਆਰਥੀਆਂ ਵੱਲੋਂ ਮੋਬਾਈਲ ਫ਼ੋਨ ਦੀ ਵਰਤੋਂ ‘ਤੇ ਪਾਬੰਦੀ ਲਗਾਈ ਜਾਵੇ।ਡੀਈ ਦੀ ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ, ‘ਮਾਪਿਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਬੱਚੇ ਸਕੂਲ ਵਿੱਚ ਮੋਬਾਈਲ ਫ਼ੋਨ ਨਾ ਲਿਆਉਣ। ਜੇਕਰ ਬੱਚੇ ਸਕੂਲ ਵਿੱਚ ਮੋਬਾਈਲ ਲੈ ਕੇ ਆਉਂਦੇ ਹਨ ਤਾਂ ਸਕੂਲ ਪ੍ਰਸ਼ਾਸਨ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਸ ਨੂੰ ਜ਼ਬਤ ਕਰਕੇ ਲਾਕਰ ਵਿੱਚ ਰੱਖਿਆ ਜਾਵੇ। ਮੋਬਾਈਲ ਨੂੰ ਸੁਰੱਖਿਅਤ ਰੱਖਣ ਲਈ ਸਿਸਟਮ ਬਣਾਇਆ ਜਾਣਾ ਚਾਹੀਦਾ ਹੈ।

ਦਿੱਲੀ ਸਰਕਾਰ ਦੀ ਐਡਵਾਈਜ਼ਰੀ ਸਿਰਫ਼ ਵਿਦਿਆਰਥੀਆਂ ‘ਤੇ ਹੀ ਨਹੀਂ ਬਲਕਿ ਅਧਿਆਪਕਾਂ ‘ਤੇ ਵੀ ਲਾਗੂ ਹੁੰਦੀ ਹੈ।ਡੀਓਈ ਨੇ ਕਿਹਾ, “ਅਧਿਆਪਕਾਂ ਅਤੇ ਸਟਾਫ਼ ਨੂੰ ਕਲਾਸ ਰੂਮਾਂ, ਖੇਡ ਦੇ ਮੈਦਾਨਾਂ, ਪ੍ਰਯੋਗਸ਼ਾਲਾਵਾਂ ਅਤੇ ਲਾਇਬ੍ਰੇਰੀਆਂ ਵਿੱਚ ਮੋਬਾਈਲ ਫ਼ੋਨਾਂ ਦੀ ਵਰਤੋਂ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ,” ਡੀਓਈ ਨੇ ਕਿਹਾ, “ਵਿਦਿਆਰਥੀਆਂ ਤੋਂ ਜ਼ਬਤ ਕੀਤੇ ਗਏ ਮੋਬਾਈਲ ਫੋਨ ਛੁੱਟੀ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਕੀਤੇ ਜਾਣੇ ਚਾਹੀਦੇ ਹਨ।”