Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ

ਸਕੂਲ ਬੱਸ ਪਲਟਣ ਕਾਰਨ 23 ਵਿਦਿਆਰਥੀਆਂ ਸਮੇਤ ਘੱਟੋ-ਘੱਟ 26 ਲੋਕ ਜ਼ਖ਼ਮੀ

ਪੂਰਬੀ ਸਿੱਕਮ ਜ਼ਿਲ੍ਹੇ ਵਿਚ ਵੀਰਵਾਰ ਨੂੰ ਇੱਕ ਸਕੂਲ ਬੱਸ ਪਲਟਣ ਕਾਰਨ 23 ਵਿਦਿਆਰਥੀਆਂ ਸਮੇਤ ਘੱਟੋ-ਘੱਟ 26 ਲੋਕ ਜ਼ਖ਼ਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ।ਇਹ ਹਾਦਸਾ ਰਾਜਧਾਨੀ ਗੰਗਟੋਕ ਤੋਂ ਲਗਭਗ 40 ਕਿਲੋਮੀਟਰ ਦੂਰ ਪੂਰਬੀ ਸਿੱਕਮ ਜ਼ਿਲ੍ਹੇ ਦੇ ਮਾਖਾ ਦੇ ਬਾਹਰੀ ਇਲਾਕੇ ਸਿੰਗਬੇਲ ਵਿਚ ਵਾਪਰਿਆ।

ਪੁਲਿਸ ਨੇ ਦੱਸਿਆ ਕਿ 26 ਜ਼ਖਮੀਆਂ ਵਿਚੋਂ 23 ਵਿਦਿਆਰਥੀ, ਇੱਕ ਡਰਾਈਵਰ ਅਤੇ ਦੋ ਸਕੂਲ ਦੇ ਮੁਲਾਜ਼ਮ ਸਨ। ਪੁਲਿਸ ਨੇ ਦੱਸਿਆ ਕਿ ਜ਼ਖਮੀਆਂ ਨੂੰ ਤੁਰੰਤ ਇਲਾਜ ਮੁਹੱਈਆ ਕਰਵਾਇਆ ਗਿਆ।ਉਨ੍ਹਾਂ ਦੱਸਿਆ ਕਿ 12 ਗੰਭੀਰ ਜ਼ਖਮੀ ਲੋਕਾਂ ਨੂੰ ਗੰਗਟੋਕ ਦੇ ਐਸਟੀਐਨਐਮ ਮਲਟੀਸਪੈਸ਼ਲਿਟੀ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਬਾਕੀ ਜ਼ਖਮੀ ਸਿੰਘਤਮ ਹਸਪਤਾਲ ‘ਚ ਹਨ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।