Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਸਰਕਾਰੀ ਸਕੂਲ ਦੇ ਸਟਾਫ ਰੂਮ ਦਾ ਲੈਂਟਰ ਡਿੱਗਿਆ, 2 ਅਧਿਆਪਕ ਜ਼ਖ਼ਮੀ

ਸਰਕਾਰੀ ਸਕੂਲ ਦੇ ਸਟਾਫ ਰੂਮ ਦਾ ਲੈਂਟਰ ਡਿੱਗਿਆ, 2 ਅਧਿਆਪਕ ਜ਼ਖ਼ਮੀ

ਲੁਧਿਆਣਾ ਦੇ ਬੱਦੋਵਾਲ ਵਿਖੇ ਸਰਕਾਰੀ ਸਕੂਲ ਦੇ ਸਟਾਫ ਰੂਮ ਦਾ ਲੈਂਟਰ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ 4 ਅਧਿਆਪਕ ਫ਼ਸ ਗਏ ਸੀ ਅਤੇ 2 ਨੂੰ ਬਾਹਰ ਸੁਰੱਖਿਅਤ ਕੱਢ ਲਿਆ ਗਿਆ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ 2 ਹਾਲੇ ਵੀ ਅੰਦਰ ਫਸੇ ਹੋਏ ਹਨ ਅਤੇ 2 ਅਧਿਆਪਕਾਂ ਦਾ ਇਲਾਜ ਚੱਲ ਰਿਹਾ ਹੈ। ਸਰਕਾਰੀ ਸਮਾਰਟ ਸਕੂਲ ਦਾ ਲੈਂਟਰ ਡਿੱਗਣ ਨਾਲ ਹਫੜਾ-ਦਫੜੀ ਮੱਚ ਗਈ।

ਕਿਹਾ ਜਾ ਰਿਹਾ ਹੈ ਕਿ ਚਾਰ ਦੇ ਕਰੀਬ ਅਧਿਆਪਕ ਮਲਬੇ ਹੇਠ ਦੱਬੇ ਹੋਏ ਹਨ ਜਿਸ ਵਿੱਚ ਦੋ ਅਧਿਆਪਕਾਂ ਨੂੰ ਲੋਕਾਂ ਨੇ ਬਚਾ ਲਿਆ ਹੈ। ਇਸ ਦੇ ਨਾਲ ਹੀ 2 ਅਧਿਆਪਕ ਅਜੇ ਵੀ ਮਲਬੇ ‘ਚ ਫਸੇ ਹੋਏ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ।ਪ੍ਰਾਪਤ ਜਾਣਕਾਰੀ ਅਨੁਸਾਰ ਅਧਿਆਪਕਾਂ ਦੇ ਸਟਾਫ ਰੂਮ ਦਾ ਲੈਂਟਰ ਡਿੱਗ ਗਿਆ ਹੈ। ਘਟਨਾ ਤੋਂ ਬਾਅਦ ਆਸਪਾਸ ਦੇ ਲੋਕਾਂ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਰਨਾ ਸ਼ੁਰੂ ਕਰ ਦਿੱਤਾ ਹੈ। ਸੁਰੱਖਿਅਤ ਕੱਢੇ ਅਧਿਆਪਕਾਂ ਨੂੰ ਤੁਰੰਤ ਫਿਰੋਜ਼ਪੁਰ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਘਟਨਾ ਸਮੇਂ ਬੱਚੇ ਸਕੂਲ ‘ਚ ਸੀ।