Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों
You are currently viewing ਸਰਦਾਰ ਭਾਟੀਆ ਦੇ ਖਾਦੀ ਬੋਰਡ ਦੇ ਚੇਅਰਮੈਨ ਬਣਨ ਤੇ  ਕੀਤਾ ਸਨਮਾਨ

ਸਰਦਾਰ ਭਾਟੀਆ ਦੇ ਖਾਦੀ ਬੋਰਡ ਦੇ ਚੇਅਰਮੈਨ ਬਣਨ ਤੇ ਕੀਤਾ ਸਨਮਾਨ

ਜਲੰਧਰ, (ਸੰਜੇ ਸ਼ਰਮਾ)- ਜਲੰਧਰ ਸ਼ਹਿਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਸਰਦਾਰ ਕਮਲਜੀਤ ਸਿੰਘ ਭਾਟੀਆ ਜਿਨਾਂ ਨੂੰ ਸਰਕਾਰ ਨੇ ਪੰਜਾਬ ਖਾਦੀ ਬੋਰਡ ਦਾ ਉਪ ਚੇਅਰਮੈਨ ਲਗਾਇਆ ਹੈ ਉਹਨਾਂ ਦੇ ਨਿਯੁਕਤੀ ਤੋਂ ਬਾਅਦ ਜਲੰਧਰ ਸ਼ਹਿਰ ਦੇ ਵਿੱਚ ਉਹਨਾਂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਜਗ੍ਹਾ ਜਗ੍ਹਾ ਉਹਨਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ ਇਸ ਸਬੰਧ ਵਿੱਚ ਅੱਜ ਦਿਲਬਾਗ ਨਗਰ ਐਕਸਟੈਂਸ਼ਨ ਨਿਊਰਸੀਲਾ ਨਗਰ ਵੈਲਫੇਅਰ ਸੋਸਾਇਟੀ ਨੌਜਵਾਨ ਸੁਧਾਰ ਸਭਾ ਸ੍ਰੀ ਸੁਖਮਣੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਸਤੀ ਦਾਨਿਸ਼ਮੰਦਾ ਅਤੇ ਹੋਰ ਸੋਸਾਇਟੀਆਂ ਨੇ ਭਾਟੀਆ ਦੇ ਦਫਤਰ ਪਹੁੰਚ ਕੇ ਉਹਨਾਂ ਦਾ ਸਨਮਾਨ ਕੀਤਾ ਅਤੇ ਬੁੱਕੇ ਦੇ ਕੇ ਅਤੇ ਮੂੰਹ ਮਿੱਠਾ ਕਰਵਾ ਕੇ ਉਹਨਾਂ ਨੂੰ ਵਧਾਈ ਦਿੱਤੀ ਅਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਸਰਦਾਰ ਸੇਵਾ ਸਿੰਘ ਸੇਖਵਾਂ ਜਨਰਲ ਸਕੱਤਰ ਆਮ ਆਦਮੀ ਪਾਰਟੀ ਸ਼੍ਰੀਮਤੀ ਰਾਜਵਿੰਦਰ ਕੌਰ ਥਿਆੜਾ ਸਕੱਤਰ ਆਮ ਆਦਮੀ ਪਾਰਟੀ ਅਤੇ ਹੋਰ ਪਾਰਟੀ ਦੇ ਸੀਨੀਅਰ ਨੇਤਾਵਾਂ ਦਾ ਧੰਨਵਾਦ ਕੀਤਾ ਜਿਨਾਂ ਨੇ ਸਰਦਾਰ ਭਾਟੀਆ ਦੀ ਮਿਹਨਤ ਨੂੰ ਰੰਗ ਲਾਏ ਇਸ ਮੌਕੇ ਤੇ ਦਿਲਬਾਗ ਨਗਰ ਐਕਸਟੈਨਸ਼ਨ ਕਮੇਟੀ ਵੱਲੋਂ ਪ੍ਰਧਾਨ ਸਤੀਸ਼ ਕੁਮਾਰ ਸ਼੍ਰੀ ਪ੍ਰਤਾਪ ਸਰੰਗਲ ਸ੍ਰੀ ਅਸ਼ੋਕ ਬੱਬਰ ਸ਼ਾਮ ਸੁੰਦਰ ਐਰੀ ਸਰਦਾਰ ਜੈ ਦਵਿੰਦਰ ਸਿੰਘ ਸ੍ਰੀ ਅਰੁਣ ਉਬਰਾਏ ਸ੍ਰੀ ਕਮਲ ਟਕਰ ਨਿਊ ਰਸੀਲਾ ਨਗਰ ਸੁਸਾਇਟੀ ਦੇ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਗਰੀਨਲੈਂਡ ਸਰਦਾਰ ਕਸ਼ਮੀਰ ਸਿੰਘ ਸ੍ਰੀ ਸਤਨਾਮ ਅਰੋੜਾ ਸ਼੍ਰੀ ਪੰਕਜ ਸਰਪਾਲ ਸ੍ਰੀ ਯਸ਼ ਸਰੰਗਲ ਗੁਰਦੁਆਰਾ ਸਿੰਘ ਸਭਾ ਬਸਤੀ ਦਾਸ ਸਬੰਧਾਂ ਦੇ ਪ੍ਰਧਾਨ ਬਲਬੀਰ ਸਿੰਘ ਠੇਕੇਦਾਰ ਅਤੇ ਉਹਨਾਂ ਦੇ ਸਾਥੀ ਨੌਜਵਾਨ ਸਭਾ ਦੇ ਪ੍ਰਧਾਨ ਗੌਰਵ ਅਰੋੜਾ ਸ਼੍ਰੀ ਮੋਨੂ ਗਾਖਲ ਸ੍ਰੀ ਰਿੰਕੂ ਅੰਗਰਾਲ ਸ੍ਰੀ ਦੀਪਕ ਯਾਦਵ ਮਹਿੰਦਰ ਪਾਲ ਸ੍ਰੀ ਅਸ਼ਵਨੀ ਅਰੋੜਾ ਸਰਦਾਰ ਜਸਬੀਰ ਸਿੰਘ ਸੇਠੀ ਸਰਦਾਰ ਅਮਨਦੀਪ ਸਿੰਘ ਮੱਕੜ ਸਰਦਾਰ ਚਤੁਰਬੀਰ ਸਿੰਘ ਮੱਕੜ ਸਰਦਾਰ ਗੁਰਦੀਪ ਸਿੰਘ ਬੁਬੇਜਾ ਤੋਂ ਇਲਾਵਾ ਵੱਖ-ਵੱਖ ਸਾਥੀਆਂ ਨੇ ਉਹਨਾਂ ਦਾ ਸਨਮਾਨ ਕੀਤਾ