ਪੰਜਾਬ ਰੋਡਵੇਜ਼ ਪੱਟੀ ਡੀਪੂ ਦੀ ਬੱਸ ਅੰਮ੍ਰਿਤਸਰ ਚੱਬੇ ਦੇ ਕੋਲ ਗੁਰਦੁਆਰਾ ਬਾਬਾ ਨੌਧ ਸਿੰਘ ਨੇੜੇ ਨਹਿਰ ਵਿਚ ਪਲਟ ਗਈ ਹੈ। ਹਾਲਾਂਕਿ ਸਵਾਰੀਆਂ ਦਾ ਬਚਾਅ ਹੋ ਗਿਆ ਹੈ। ਅੰਮ੍ਰਿਤਸਰ ਦੇ ਚੱਬੇ ਨੇੜੇ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ ਹੈ।
ਸਵਾਰੀਆਂ ਨਾਲ ਭਰੀ ਬੱਸ ਨਹਿਰ ਵਿਚ ਡਿੱਗੀ
- Post author:businesSsKhas
- Post published:January 18, 2024
- Post category:ਪੰਜਾਬ
