Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਸ਼ਿਵ ਰਾਮ ਕਲਾ ਮੰਚ ਸ਼੍ਰੀ ਰਾਮਲੀਲਾ ਕਮੇਟੀ ਸਾਵਣ ਮਹੀਨੇ ਦੇ ਉਪਲਕਸ਼ ਵਿੱਚ ਸ਼ਿਵ ਅਮ੍ਰਿਤਵਾਨੀ ਦਾ ਕੀਤਾ ਆਯੋਜਨ

ਜਲੰਧਰ,(ਸੰਜੇ ਸ਼ਰਮਾ)- ਸ਼ਿਵ ਰਾਮ ਕਲਾ ਮੰਚ ਸ਼੍ਰੀ ਰਾਮਲੀਲਾ ਕਮੇਟੀ ਮਾਡਲ ਹਾਊਸ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਵਣ ਮਹੀਨੇ ਦੇ ਉਪਲਕਸ਼ ਵਿੱਚ ਸ਼ਿਵ ਅਮ੍ਰਿਤਵਾਨੀ ਦਾ ਆਯੋਜਨ ਕੀਤਾ ਗਿਆ। ਇਸਤਰੀ ਸਤਿਸੰਗ ਸਭਾ ਸ਼੍ਰੀ ਲਕਸ਼ਮੀ ਨਾਰਾਇਣ ਮੰਦਿਰ ਵਲੋਂ ਸ਼ਿਵ ਮਹਿਮਾ ਦਾ ਗੁਣਗਾਨ ਕੀਤਾ ਗਿਆ। ਭਰੇ ਭੰਡਾਲ ਵਿਚ ਸ਼ਿਵ ਭਗਤਾਂ ਨੇ ਹਾਜਰੀ ਭਰ ਕੇ ਭੋਲੇਨਾਥ ਦਾ ਅਸ਼ੀਰਵਾਦ ਲਿਆ ਅਖੀਰ ਵਿਚ ਆਰਤੀ ਉਪਰੰਤ ਖੀਰ ਪ੍ਰਸ਼ਾਦ, ਫਲ ਫਰੂਟ ਅਤੇ ਜਲੇਬੀਆਂ ਦਾ ਪ੍ਰਸ਼ਾਦ ਵਿਤਰਤ ਕੀਤਾ ਗਿਆ। ਇਸ ਮੌਕੇ ਮੰਚ ਦੇ ਸਰਪ੍ਰਸਤ ਸਤਪਾਲ ਭਗਤ, ਸੰਰਕਸ਼ਕ ਹਰਜੀਵਨ ਗੋਗਨਾ ਅਤੇ ਕ੍ਰਿਸ਼ਨ ਲਾਲ, ਪ੍ਰਧਾਨ ਰਜਨੀਸ਼ ਕੁਮਾਰ, ਉਪ ਪ੍ਰਧਾਨ ਧੀਰਜ ਸਹਿਗਲ, ਸਕੱਤਰ ਨਿਰਦੋਸ਼ ਕੁਮਾਰ, ਕੈਸ਼ੀਅਰ ਵਿਸ਼ਾਲ ਭੱਲਾ, ਪਰੋਮਟ ਡਾਇਰੈਕਟਰ ਕਾਰਤਿਕ ਕੁਮਾਰ, ਸ਼ਿਵਮ ਕਾਲੀਆ, ਵਰਿੰਦਰ ਸਿੰਘ, ਪਰਦੀੱਪ ਬੀ ਟੀ, ਜਗਦੀਸ਼ ਬਿੱਟਾ ਆਦਿ ਹਾਜ਼ਿਰ ਸਨ।