Business Khas

Latest news
ਅਕਾਲ ਤਖਤ ਸਾਹਿਬ ਜੀ ਦੇ ਫ਼ੈਸਲੇ ਤੇ ਜੀ ਕਿੰਤੂ ਪ੍ਰੰਤੂ ਕੀਤਾ ਜਾ ਰਿਹਾ ਹੈ ਉਹ ਸਰਾਸਰ ਗ਼ਲਤ ਮਸ਼ਹੂਰ ਸ਼ਖਸੀਅਤ ਦੀ 'ਹਾਰਟ ਅਟੈਕ' ਨਾਲ ਮੌਤ! ਅਚਾਨਕ ਸਿਹਤ ਵਿਗੜਨ ਤੋਂ ਬਾਅਦ ਕੰਟਰੋਲ ਰੂਮ ਇੰਚਾਰਜ ਸਮੇਤ SIT ਜਾਂਚ ਵਿੱਚ 40 ਲੋਕ ਸ਼ੱਕੀ ਪੰਜਾਬ ਦੇ ਨੌਜਵਾਨਾਂ ਨੂੰ ਭਾਰਤੀ ਫੌਜ ਵਿੱਚ ਭਰਤੀ ਹੋਣ ਦਾ ਸੁਨਹਿਰੀ ਮੌਕਾ ਜਾਣੋ 10 ਗ੍ਰਾਮ ਸੋਨੇ ਦੀ ਕਿੰਨੀ ਕੀਮਤ? ਕੇਸ ਡਾਇਰੀ ‘ਚ ਵਰਤੇ ਜਾਣਗੇ 52 ਸ਼ਰਧਾਪੂਰਵਕ ਸ਼ਬਦ 628ਵੇਂ ਸਤਿਗੁਰੂ ਕਬੀਰ ਮਹਾਰਾਜ ਜੀ ਦੇ ਜਨਮ ਦਿਵਸ ਦੇ ਮੌਕੇ 'ਤੇ, ਸੁਸ਼ੀਲ ਰਿੰਕੂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ सतिगुरु कबीर महाराज जी की बाणी आपसी प्रेम, शांति, एकता और विश्व भाईचारे का संदेश देती है : मोहिंदर भ... ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਰਮੀਆਂ ਦੀਆਂ ਛੁੱਟੀਆਂ ਵਿਚ ਵਾਧੇ ਬਾਰੇ ਵੱਡੀ ਖਬਰ...
You are currently viewing ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਗੁਰਪ੍ਰੀਤ ਸਿੰਘ ਖਾਲਸਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਗੁਰਪ੍ਰੀਤ ਸਿੰਘ ਖਾਲਸਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਜਲੰਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਚ ਹੋਰ ਅਹਿਮ ਨਿਯੁਕਤੀ ਕਰਦੇ ਹੋਏ ਜਲੰਧਰ ਦੇ ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਸਿੰਘ ਖਾਲਸਾ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਵੱਡੀ ਜ਼ਿੰਮੇਵਾਰੀ ਸੌਂਪਦੇ ਹੋਏ ਰਾਜਸੀ ਮਾਮਲਿਆ ਸਬੰਧੀ ਕਮੇਟੀ ਪੀਏਸੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਗੁਰਪ੍ਰੀਤ ਸਿੰਘ ਖਾਲਸਾ ਨੂੰ ਇਸ ਨਿਯੁਕਤੀ ਦੀ ਮਿਲੀ ਜਾਣਕਾਰੀ ਉਪਰੰਤ ਉਨ੍ਹਾਂ ਸੁਖਬੀਰ ਸਿੰਘ ਬਾਦਲ , ਸ ਬਿਕਰਮ ਸਿੰਘ ਮਜੀਠੀਆ , ਸ ਦਲਜੀਤ ਸਿੰਘ ਚੀਮਾ , ਸ ਚਰਨਜੀਤ ਸਿੰਘ ਬਰਾੜ ,ਬੀਬੀ ਜਗੀਰ ਕੌਰ , ਮਹਿੰਦਰ ਸਿੰਘ ਕੇਪੀ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਬਲਦੇਵ ਖਿਹਰਾ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਾਈਕਮਾਂਡ ਨੇ ਜੋ ਵਿਸ਼ਵਾਸ ਉਨ੍ਹਾਂ ਤੇ ਦਿਖਾਇਆ ਹੈ ਉਹ ਉਸ ਤੇ ਖਰਾ ਉਤਰਨਗੇ ਅਤੇ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਸੇਵਾ ਲਈ ਦਿਨ ਰਾਤ ਮਿਹਨਤ ਕਰਨਗੇ।