Business Khas

Latest news
राष्ट्रीय महिला आयोग की चेयरपर्सन विजया रहाटकर 18 अगस्त को करेंगे जालंधर का दौरा ਮੀਰੀ-ਪੀਰੀ ਖਾਲਸਾ ਮਾਰਚ ਤੋਂ ਵਾਪਸੀ ਮੌਕੇ 11 ਸਾਲਾ ਬੱਚੀ ਦੀ ਨਿਕਲੀ ਲਾਟਰੀ ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮੁੜ ਫੜੀ ਰਫ਼ਤਾਰ ਇੱਕ ਪਰਿਵਾਰ ‘ਚ ਘੱਟੋ-ਘੱਟ ਤਿੰਨ ਬੱਚੇ : ਜਥੇਦਾਰ ਗੜਗੱਜ  ਸਮ੍ਰਿਤੀ ਈਰਾਨੀ ਅਤੇ ਅਨੁਰਾਗ ਠਾਕੁਰ ਦੀ ਵਾਪਸੀ! ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
You are currently viewing ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਜੀ ਦੀ ਜੈਅੰਤੀ ਦੇ ਮੌਕੇ ਤੇ ਸ਼ਰਧਾ ਦੇ ਕੀਤੇ ਫੁੱਲ ਭੇਂਟ

ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਜੀ ਦੀ ਜੈਅੰਤੀ ਦੇ ਮੌਕੇ ਤੇ ਸ਼ਰਧਾ ਦੇ ਕੀਤੇ ਫੁੱਲ ਭੇਂਟ

ਕਾਂਗਰਸ ਭਵਨ ਵਿਖੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਜੀ ਦੀ ਜੈਅੰਤੀ ਦੇ ਮੌਕੇ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ । ਇਸ ਮੌਕੇ ਤੇ ਜਿਲਾ ਪ੍ਰਧਾਨ ਰਜਿੰਦਰ ਬੇਰੀ ਨੇ ਕਿਹਾ ਕਿ ਦੇਸ਼ ਦੀ ਸ਼ਾਂਤੀ ਤੇ ਖੁਸ਼ਹਾਲੀ ਲਈ ਇਨਾਂ ਲੀਡਰਾਂ ਨੂੰ ਆਪਣੀ ਜਾਨ ਦੀ ਕੁਰਬਾਨੀ ਦੇਣੀ ਪਈ ਤਾਂ ਜੋ ਸਾਡਾ ਦੇਸ਼ ਸੁਰੱਖਿਅਤ ਅਤੇ ਖ਼ੁਸ਼ਹਾਲ ਰਹਿ ਸਕੇ । ਅਸੀ ਅੱਜ ਇਨਾਂ ਦੀ ਜੈਅੰਤੀ ਦੇ ਮੌਕੇ ਤੇ ਸ਼ਰਧਾ ਦੇ ਫੁੱਲ ਭੇਂਟ ਕਰਦੇ ਆ । ਇਸ ਮੌਕੇ ਤੇ ਮਨੋਜ ਕੁਮਾਰ ਮਨੂੰ ਵੜ੍ਹਿੰਗ , ਸੁਧੀਰ ਘੁੱਗੀ, ਰਾਜੇਸ਼ ਜਿੰਦਲ ਟੋਨੂੰ , ਰੋਹਨ ਚੱਢਾ, ਵਿਨੋਦ ਖੰਨਾ, ਕਰਨ ਕੌਸ਼ਲ, ਵਿਕਰਮ ਭੰਡਾਰੀ ਮੌਜੂਦ ਸਨ