Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸਿੱਖ ਤਾਲਮੇਲ ਕਮੇਟੀ ਵੱਲੋਂ ਰੋਸ ਮਾਰਚ ਵਿੱਚ ਸ਼ਾਮਲ ਸਮੁੱਚੀਆਂ ਸੰਗਤਾਂ ਦਾ ਕੀਤਾ ਧੰਨਵਾਦ

ਸਿੱਖ ਤਾਲਮੇਲ ਕਮੇਟੀ ਵੱਲੋਂ ਰੋਸ ਮਾਰਚ ਵਿੱਚ ਸ਼ਾਮਲ ਸਮੁੱਚੀਆਂ ਸੰਗਤਾਂ ਦਾ ਕੀਤਾ ਧੰਨਵਾਦ

ਜਲੰਧਰ, ਜੂਨ 1984 ਘੱਲੂਘਾਰੇ ਦੀ ਯਾਦ ਵਿੱਚ ਸਿੱਖ ਤਾਲਮੇਲ ਕਮੇਟੀ ਵੱਲੋਂ ਜਲੰਧਰ ਵਿੱਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ ਸੀ। ਜਿਸ ਵਿੱਚ ਜਲੰਧਰ ਸ਼ਹਿਰ ਤੇ ਆਸ ਪਾਸ ਤੋਂ ਸੰਗਤਾਂ ਨੇ ਬਹੁਤ ਵੱਡੀ ਗਿਣਤੀ ਵਿੱਚ ਹਾਜਰੀ ਭਰੀ। ਜਿਸ ਨਾਲ ਇਹ ਮਾਰਚ ਯਾਦਗਾਰੀ ਹੋ ਨਿਬੜਿਆ। ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ ਨੇ ਰੋਸ ਮਾਰਚ ਵਿੱਚ ਸ਼ਾਮਿਲ ਸਮੁੱਚੀਆਂ ਸੰਗਤਾਂ ਤੇ ਜਥੇਬੰਦੀਆਂ ਦਾ ਧੰਨਵਾਦ ਕਰਦਿਆਂ ਕਿਹਾ । ਕਿ ਅਸੀਂ ਸਮੁੱਚੀਆਂ ਸੰਗਤਾਂ ਦੇ ਹਮੇਸ਼ਾ ਰਿਣੀ ਰਹਾਂਗੇ। ਜਿਨਾਂ ਨੇ ਸਾਡੇ ਇੱਕ ਸੱਦੇ ਤੇ ਵੱਡਾ ਹੁੰਗਾਰਾ ਦਿੱਤਾ। ਉਹਨਾਂ ਨਾਲ ਹੀ ਆਸ ਵੀ ਪ੍ਰਗਟ ਕੀਤੀ ਸਿੱਖੀ ਕਾਰਜਾਂ ਲਈ ਅੱਗੇ ਵੀ ਜਦੋਂ ਸਿੱਖ ਤਾਲਮੇਲ ਕਮੇਟੀ ਸੱਦਾ ਦੇਵੇਗੀ।

ਇਸੇ ਤਰ੍ਹਾਂ ਸੰਗਤਾਂ ਭਰਪੂਰ ਸਾਥ ਦੇਂਦੀਆਂ ਰਹਿਣਗੀਆਂ । ਤੁਹਾਡੇ ਇੰਨੇ ਵੱਡੇ ਸਮਰਥਨ ਨੇ ਸਿੱਖੀ ਸਰੋਕਾਰਾਂ ਲਈ ਕੰਮ ਕਰਨ ਲਈ ਹੋਰ ਵੀ ਉਤਸਾਹ ਪੈਦਾ ਕੀਤਾ ਹੈ।