Business Khas

Latest news
इंटरनेट की दुनिया में किसी पर मत करें भरोसा ਕੇਂਦਰੀ ਸਰਕਾਰ ਦੀਆਂ ਗ਼ਲਤ ਨੀਤੀਆਂ ਤੇ ਪੰਜਾਬ ਸਰਕਾਰ ਦੀ ਸਹਿਮਤੀ ਕਰਕੇ ਆਟੋ ਸੇਲ ਪਰਚੇਸ ਦਾ ਕਾਰੋਬਾਰ ਨੀਟ ਪੇਪਰ ਲੀਕ ਵਿਵਾਦ ਤੇ ਪ੍ਰਦਰਸ਼ਨਾਂ 'ਤੇ PM ਮੋਦੀ ਦਾ ਵੱਡਾ ਬਿਆਨ ਦਿੱਲੀ ਵਿਦਿਆਰਥੀ ਪ੍ਰਦਰਸ਼ਨ ਦੇ ਹੱਕ 'ਚ ਡਟੇ ਦਿਲਜੀਤ ਦੁਸਾਂਝ ਗੜ੍ਹਾ ਦਾ ਕਬੀਰ ਪਾਰਕ ਬਣਿਆ ਬਦਹਾਲੀ ਦਾ ਸ਼ਿਕਾਰ, ਮੁਹੱਲਾ ਵਾਸੀਆਂ ਨੇ ਸੁਧਾਰ ਦੀ ਕੀਤੀ ਮੰਗ डीजीपी अनुराग धनखड़, एक साल पहले संभाला था पद, मचा हड़कंप ਸੰਸਦ ਦਾ ਮਾਨਸੂਨ ਸੈਸ਼ਨ ਦੀ ਹੋਈ ਸ਼ੁਰੂਆਤ; PM ਮੋਦੀ ਦੀ ਵਿਰੋਧੀਆਂ ਨੂੰ ਅਪੀਲ ਬਰਗਾੜੀ ਬੇਅਦਬੀ ਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਤਲਬ ਕੇਐੱਮਵੀ ਦੀ ਐੱਨਸੀਸੀ ਕੈਡੇਟ ਨੇ ਇੰਟਰ ਗਰੁੱਪ ਸਪੋਰਟਸ ਸ਼ੂਟਿੰਗ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ ਕੁੜੀ ਨੇ ਰੀ-ਨੀਟ ਯੂਜੀ ਪ੍ਰੀਖਿਆ ਵਿੱਚ ਏਆਈਆਰ-1 ਪ੍ਰਾਪਤ ਕਰਨ ਦਾ ਦਾਅਵਾ

ਸਿੱਧੂ ਮੂਸੇਵਾਲਾ ਕਤਲਕਾਂਡ ‘ਚ NIA ਦਾ ਵੱਡਾ ਖੁਲਾਸਾ,

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ‘ਚ NIA ਵੱਲੋਂ ਇੱਕ ਵੱਡਾ ਖੁਲਾਸਾ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੂ ਨੂੰ ਮਾਰਨ ਲਈ ਜਿਹੜੇ ਹਥਿਆਰ ਵਰਤੇ ਗਏ ਸਨ ਉਹ ਇੱਕ ਪਾਕਿਸਤਾਨੀ ਵਿਅਕਤੀ ਵੱਲੋਂ ਸਪਲਾਈ ਕੀਤੇ ਗਏ ਸਨ। ਮਿਲੀ ਜਾਣਕਾਰੀ ਮੁਤਾਬਕ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਵੱਲੋਂ ਖੁਲਾਸਾ ਕੀਤਾ ਗਿਆ ਕਿ ਸਿੱਧੂ ਮੂਸੇਵਾਲਾ ਨੂੰ ਮਾਰਨ ਲਈ ਵਰਤੇ ਗਏ ਹਥਿਆਰ ਪਾਕਿਸਤਾਨੀ ਵਿਅਕਤੀ ਨੇ ਸਪਲਾਈ ਕੀਤੇ ਸਨ ਅਤੇ ਇਹ ਵੀ ਦੱਸਿਆ ਕਿ ਉਹ ਦੁਬਈ ‘ਚ ਰਹਿੰਦਾ ਹੈ। ਹਥਿਆਰਾਂ ਦੇ ਸਪਲਾਇਰ, ਜਿਸ ਦੀ ਪਛਾਣ ਹਾਮਿਦ ਵਜੋਂ ਹੋਈ ਹੈ, ਉਸਨੇ ਪਿਛਲੇ ਸਾਲ ਪੰਜਾਬੀ ਗਾਇਕ ਅਤੇ ਸਿਆਸਤਦਾਨ ਸਿੱਧੂ ਮੂਸੇਵਾਲਾ ਦੇ ਕਤਲਕਾਂਡ ‘ਚ ਵਰਤੇ ਗਏ ਹਥਿਆਰਾਂ ਦੀ ਸਪਲਾਈ ਕੀਤਾ ਸੀ।ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੀ ਮੌਤ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਹੋਇਆ ਸੀ ਜਿੱਥੇ ਕੁਝ ਬਦਮਾਸ਼ਾਂ ਨੇ ਸਿੱਧੂ ‘ਤੇ ਅੰਨ੍ਹੇਵਾਰ ਫਾਇਰਿੰਗ ਕਰ ਦਿੱਤੀ ਸੀ। ਇਸ ਦੌਰਾਨ ਸਿੱਧੂ ਨੂੰ ਕਈ ਗੋਲੀਆਂ ਲੱਗੀਆਂ ਸਨ ਅਤੇ ਹਸਪਤਾਲ ਜਾਂਦੇ ਹੋਏ ਉਸ ਦੀ ਮੌਤ ਹੋ ਗਈ ਸੀ।