Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ

ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦਾ ਗੋਲਡ ਮੈਡਲ ਤੇ ਸ਼ੁਭਦੀਪ ਮਮਤਾ ਐਵਾਰਡ ਨਾਲ ਕੀਤਾ ਸਨਮਾਨ

ਮਾਲਵਾ ਸੱਭਿਆਚਾਰਕ ਮੰਚ ਪੰਜਾਬ ਵੱਲੋਂ ਮੰਚ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਮਲਕੀਤ ਸਿੰਘ ਦਾਖਾ ਦੀ ਅਗਵਾਈ ਹੇਠ ਸਮੂਹ ਅਹੁਦੇਦਾਰਾਂ ਨੇ ਪਿੰਡ ਮੂਸਾ ਵਿਖੇ ਪਹੁੰਚ ਕੇ ਸਿੱਧੂ ਮੂਸੇਵਾਲੇ ਦੀ ਮਾਤਾ ਚਰਨ ਕੌਰ ਦਾ ਗੋਲਡ ਮੈਡਲ ਅਤੇ ਸ਼ੁਭਦੀਪ ਮਮਤਾ ਐਵਾਰਡ ਨਾਲ ਸਨਮਾਨ ਕੀਤਾ।