Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸੈਲਾਨੀਆਂ ਦੀ ਲੱਗ ਗਈ ਭੀੜ

ਸੈਲਾਨੀਆਂ ਦੀ ਲੱਗ ਗਈ ਭੀੜ

ਹਿਮਾਚਲ ਪ੍ਰਦੇਸ਼ ਪਹੁੰਚੇ ਅਤੇ ਰੋਹਤਾਂਗ ਦੀ ਅਟਲ ਸੁਰੰਗ, ਕੁੱਲੂ ਅਤੇ ਲਾਹੌਲ ਤੇ ਸਪਿਤੀ ’ਚ ਸਭ ਤੋਂ ਵੱਧ ਸੈਲਾਨੀ ਪੁੱਜੇ। ਐਤਵਾਰ ਨੂੰ ਅੰਦਾਜ਼ਨ 65,000 ਲੋਕਾਂ ਨੇ 12,000 ਤੋਂ ਵੱਧ ਵਾਹਨਾਂ ਵਿੱਚ ਸੁਰੰਗ ਪਾਰ ਕੀਤੀ। 9.2 ਕਿਲੋਮੀਟਰ ਲੰਬੀ ਅਟਲ ਸੁਰੰਗ, 10,000 ਫੁੱਟ ਤੋਂ ਵੱਧ ਉੱਚਾਈ ’ਤੇ ਦੁਨੀਆ ਦੀ ਸਭ ਤੋਂ ਉੱਚੀ ‘ਸਿੰਗਲ-ਟਿਊਬ’ ਸੁਰੰਗ ਹੈ। ਰੋਹਤਾਂਗ ‘ਚ ਭਾਰੀ ਬਰਫਬਾਰੀ ਹੋਈ, ਜਿਸ ਕਾਰਨ ਇੱਥੇ ਸੈਲਾਨੀਆਂ ਦੀ ਭੀੜ ਲੱਗ ਗਈ। ਇਸ ਕਾਰਨ ਕਈ ਥਾਵਾਂ ’ਤੇ ਜਾਮ ਲੱਗ ਗਏ।