Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित
You are currently viewing ਸ੍ਰੀ ਦਰਬਾਰ ਸਾਹਿਬ ਅਰਦਾਸ ਤੋਂ ਬਾਅਦ ਬੱਚੇ ਦੀ ਆਵਾਜ਼ ਆਈ ਵਾਪਸ

ਸ੍ਰੀ ਦਰਬਾਰ ਸਾਹਿਬ ਅਰਦਾਸ ਤੋਂ ਬਾਅਦ ਬੱਚੇ ਦੀ ਆਵਾਜ਼ ਆਈ ਵਾਪਸ

ਇਕ ਪਰਿਵਾਰ ਨੇ ਸ੍ਰੀ ਦਰਬਾਰ ਸਾਹਿਬ ਟਰੈਕਟਰ ਭੇਂਟ ਕੀਤਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਜਾ ਬੱਚਾ ਬੋਲ ਨਹੀਂ ਸਕਦਾ ਸੀ, ਪਰ ਸ੍ਰੀ ਦਰਬਾਰ ਸਾਹਿਬ ਅਰਦਾਸ ਕਰਨ ਤੋਂ ਬਾਅਦ ਉਸ ਦੀ ਆਵਾਜ਼ ਵਾਪਸ ਆ ਗਈ ਹੈ।ਖੁਸ਼ੀ ਵਿਚ ਪਰਿਵਾਰ ਨੇ ਸ੍ਰੀ ਦਰਬਾਰ ਸਾਹਿਬ ਟਰੈਕਟਰ ਭੇਂਟ ਕੀਤਾ ਹੈ। ਬੱਚੇ ਦੀ ਮਾਂ ਨੇ ਆਖਿਆ ਕਿ ਉਸ ਨੇ ਆਪਣੇ ਬੱਚੇ ਨੂੰ ਗੁਰ ਸਿੱਖ ਬਣਾਇਆ ਅਤੇ ਅਰਦਾਸ ਕੀਤੀ। ਪ੍ਰਮਾਤਮਾ ਨੇ ਉਨ੍ਹਾਂ ਦੀ ਅਰਦਾਸ ਸੁਣ ਲਈ ਹੈ। ਉਨ੍ਹਾਂ ਦਾ ਬੱਚਾ ਹੁਣ ਬੋਲਣ ਲੱਗ ਗਿਆ ਹੈ। ਪਰਿਵਾਰ ਨੇ ਖੁਸ਼ੀ ਵਿਚ ਟਰੈਕਟਰ ਬੇਂਟ ਕੀਤਾ ਹੈ।