Business Khas

Latest news
ਪੰਜਾਬ ਦੇ 5 ਵੱਡੇ ਮੰਦਿਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮੁੱਲਾਂਪੁਰ ‘ਚ 6 ਜੂਨ ਤੋਂ ਭਾਰਤ-ਅਫਗਾਨਿਸਤਾਨ ਟੈਸਟ ਮੈਚ भारत से सीमा विवाद को लेकर बयान से भड़के लोग कॉकरोच जनता पार्टी के तीन प्रवक्ता कौन हैं सूर्यकुमार यादव की टी20 कप्तानी पर क्यों लगाई जा रहीं अटकलें ट्रैफिक नियमों के बारे में अधिक से अधिक जागरूक करने पर दिया जोर ਸਿੱਖ ਤਾਲਮੇਲ ਕਮੇਟੀ ਦੇ ਦਫਤਰ ਪੁਲੀ ਅਲੀ ਮਹੱਲਾ ਵਿਖੇ ਅਰਦਾਸ ਸਮਾਗਮ ਕਰਵਾਏ ਜਾਣਗੇ ਵੋਟਰ ਮੈਪਿੰਗ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ 7 ਜੂਨ ਨੂੰ ਲੱਗਣਗੇ ਵਿਸ਼ੇਸ਼ ਕੈਂਪ ਟ੍ਰੇਨਿੰਗ ’ਚ ਭਾਗ ਲੈਣ ਲਈ ਉਮੀਦਵਾਰਾਂ ਨੂੰ ਆਨਲਾਈਨ ਵਰਕ ਰੈਡੀਨੈਂਸ ਟੈਸਟ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਫਿਰੋਜ਼ਪੁਰ ਕੈਂਟ ਦੇ ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ

ਸੰਨੀ ਦਿਓਲ ਦੇ ਬੇਟੇ ਕਰਨ ਦਿਓਲ ਦੀ ਹੋਈ ਰੋਕਾ ਸੈਰੇਮਨੀ, ਰੋਕਾ ਸਮਾਰੋਹ ਦੇ ਮੌਕੇ ‘ਤੇ ਆਪਣੀ ਹੋਣ ਵਾਲੀ ਪਤਨੀ ਦ੍ਰੀਸ਼ਾ ਆਚਾਰਿਆ ਨਾਲ ਕੱਟਿਆ ਕੇਕ

ਬਾਲੀਵੁੱਡ ਅਭਿਨੇਤਾ ਸੰਨੀ ਦਿਓਲ ਦੇ ਘਰ ਇਨ੍ਹੀਂ ਦਿਨੀਂ ਫੰਕਸ਼ਨ ਚੱਲ ਰਿਹਾ ਹੈ ਅਤੇ ਇਸ ਦੀਆਂ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਦਰਅਸਲ, ਸੰਨੀ ਦਿਓਲ ਦੇ ਬੇਟੇ ਕਰਨ ਦਿਓਲ ਦਾ ਵਿਆਹ ਹੋਣ ਵਾਲਾ ਹੈ ਅਤੇ ਪ੍ਰੀ-ਵੈਡਿੰਗ ਫੰਕਸ਼ਨ ਸ਼ੁਰੂ ਹੋ ਗਏ ਹਨ।

ਕਰਨ ਦਿਓਲ ਆਪਣੀ ਲੰਬੇ ਸਮੇਂ ਦੀ ਪ੍ਰੇਮਿਕਾ ਦ੍ਰੀਸ਼ਾ ਆਚਾਰਿਆ ਨਾਲ ਵਿਆਹ ਦੇ ਬੰਧਨ ‘ਚ ਬੱਝਣ ਵਾਲੇ ਹਨ। ਕਰਨ ਦਿਓਲ ਦਾ ਰੋਕਾ ਸੈਰੇਮਨੀ ਪਿਛਲੇ ਸੋਮਵਾਰ ਯਾਨੀ 12 ਜੂਨ ਨੂੰ ਸੀ ਅਤੇ ਇਸ ਦੀਆਂ ਝਲਕੀਆਂ ਸੋਸ਼ਲ ਮੀਡੀਆ ‘ਤੇ ਦੇਖਣ ਨੂੰ ਮਿਲ ਰਹੀਆਂ ਹਨ। ਹੁਣ ਕਰਨ ਦਿਓਲ ਅਤੇ ਦ੍ਰੀਸ਼ਾ ਆਚਾਰਿਆ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਦੋਵੇਂ ਕੇਕ ਕੱਟਦੇ ਹੋਏ ਨਜ਼ਰ ਆ ਰਹੇ ਹਨ।