Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਹੁਸ਼ਿਆਰਪੁਰ ਨਗਰ ਨਿਗਮ ਵਿੱਚ ਹੋਈ ਆਮ ਆਦਮੀ ਪਾਰਟੀ ਦੀ ਜਿੱਤ

ਹੁਸ਼ਿਆਰਪੁਰ ਨਗਰ ਨਿਗਮ ਵਿੱਚ ਹੋਈ ਆਮ ਆਦਮੀ ਪਾਰਟੀ ਦੀ ਜਿੱਤ

ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਹੈ। ਇਸਦੇ ਤਹਿਤ ਆਮ ਆਦਮੀ ਪਾਰਟੀ ਦੇ ਸੁਰਿੰਦਰ ਸ਼ਿੰਦਾ ਹੀ ਮੇਅਰ ਬਣੇ ਰਹਿਣਗੇ। ਮਿਲੀ ਜਾਣਕਾਰੀ ਦੇ ਮੁਤਾਬਕ ਆਮ ਆਦਮੀ ਪਾਰਟੀ ਵੱਲੋਂ ਫਲੋਰ ਟੈਸਟ ‘ਚ ਜਿੱਤ ਹਾਸਿਲ ਕੀਤੀ ਗਈ ਹੈ। ਇਸ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮਾ ਸ਼ੰਕਰ ਜ਼ਿੰਪਾ ਵੀ ਮੌਜੂਦ ਸਨ। ਇਹ ਜਿੱਤ ਆਮ ਆਦਮੀ ਪਾਰਟੀ ਲਈ ਇੱਕ ਵੱਡੀ ਜਿੱਤ ਹੈ।