Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing 11 ਅਪ੍ਰੈਲ ਪੰਜਾਬ ‘ਚ ਰਹੇਗੀ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਹੋਰ ਅਦਾਰੇ

11 ਅਪ੍ਰੈਲ ਪੰਜਾਬ ‘ਚ ਰਹੇਗੀ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਹੋਰ ਅਦਾਰੇ

11 ਅਪ੍ਰੈਲ 2024 ਦਿਨ ਵੀਰਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ ਇਸ ਦਿਨ ਈਦ-ਉੱਲ-ਫਿਤਰ ਸੂਬੇ ਭਰ ਵਿਚ ਮਨਾਇਆ ਜਾਵੇਗਾ। ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਨੂੰ ਥਾਂ ਦਿੱਤੀ ਹੈ।‘ਈਦ-ਉੱਲ-ਫਿਤਰ’ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

ਸਬੰਧਤ ਖ਼ਬਰਾਂ