Saturday, May 4, 2024
Homeਮਨੋਰੰਜਨਸਿੱਧੂ ਮੂਸੇਵਾਲਾ ਦਾ ਛੇਵਾਂ ਗੀਤ ਹੋਣ ਜਾ ਰਿਹਾ ਰਿਲੀਜ਼!

ਸਿੱਧੂ ਮੂਸੇਵਾਲਾ ਦਾ ਛੇਵਾਂ ਗੀਤ ਹੋਣ ਜਾ ਰਿਹਾ ਰਿਲੀਜ਼!

ਸਿੱਧੂ ਮੂਸੇਵਾਲਾ ਦਾ ਇੱਕ ਹੋਰ ਗੀਤ ਬੁੱਧਵਾਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਉਨ੍ਹਾਂ ਦੀ ਮੌਤ ਤੋਂ ਬਾਅਦ ਇਹ ਛੇਵਾਂ ਗੀਤ ਹੈ, ਜਿਸ ਨੂੰ ਰੈਪਰ ਅਤੇ ਮੂਸੇਵਾਲਾ ਦੇ ਦੋਸਤ ਸੰਨੀ ਮਾਲਟਨ ਨੇ ਪੂਰਾ ਕੀਤਾ ਹੈ। ਗੀਤ ਦਾ ਕਵਰ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਦੋ ਮਹੀਨਿਆਂ ਵਿੱਚ ਇਹ ਦੂਜੀ ਖੁਸ਼ਖਬਰੀ ਹੈ। ਪਿਛਲੇ ਮਹੀਨੇ ਹੀ ਮੂਸੇਵਾਲਾ ਦੇ ਘਰ ਉਸ ਦੇ ਭਰਾ ਦਾ ਜਨਮ ਹੋਇਆ ਸੀ।

RELATED ARTICLES
- Advertisment -

Most Popular

Recent Comments