Saturday, May 18, 2024
Homeਪੰਜਾਬ11 ਅਪ੍ਰੈਲ ਪੰਜਾਬ 'ਚ ਰਹੇਗੀ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਹੋਰ...

11 ਅਪ੍ਰੈਲ ਪੰਜਾਬ ‘ਚ ਰਹੇਗੀ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਹੋਰ ਅਦਾਰੇ

11 ਅਪ੍ਰੈਲ 2024 ਦਿਨ ਵੀਰਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ ਇਸ ਦਿਨ ਈਦ-ਉੱਲ-ਫਿਤਰ ਸੂਬੇ ਭਰ ਵਿਚ ਮਨਾਇਆ ਜਾਵੇਗਾ। ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਨੂੰ ਥਾਂ ਦਿੱਤੀ ਹੈ।‘ਈਦ-ਉੱਲ-ਫਿਤਰ’ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

ਸਬੰਧਤ ਖ਼ਬਰਾਂ

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments