Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing 2 ਦਿਨ ਬੰਦ ਰਹਿਣਗੇ ਪੈਟਰੋਲ ਪੰਪ

2 ਦਿਨ ਬੰਦ ਰਹਿਣਗੇ ਪੈਟਰੋਲ ਪੰਪ

ਹਰਿਆਣਾ ਵਿਚ ਪੈਟਰੋਲ ਪੰਪ ਡੀਲਰ 2 ਦਿਨਾਂ ਲਈ ਹੜਤਾਲ ‘ਤੇ ਰਹਿਣਗੇ। ਸੂਬੇ ਦੇ ਲੋਕਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਪੰਪ ਡੀਲਰ ਪਿਛਲੇ 7 ਸਾਲਾਂ ਤੋਂ ਪੈਟਰੋਲ ਅਤੇ ਡੀਜ਼ਲ ‘ਤੇ ਕਮਿਸ਼ਨ ਨਾ ਵਧਾਉਣ ਦੀ ਮੰਗ ਨੂੰ ਲੈ ਕੇ ਹੜਤਾਲ ‘ਤੇ ਜਾਣਗੇ।ਹਾਲਾਂਕਿ ਇਸ ਦੌਰਾਨ ਸਰਕਾਰੀ ਪੈਟਰੋਲ ਪੰਪ ਖੁੱਲ੍ਹੇ ਰਹਿਣਗੇ। ਆਲ ਹਰਿਆਣਾ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਹੜਤਾਲ ਵਿੱਚ ਸ਼ਾਮਲ ਨਹੀਂ ਹੈ। ਐਸੋਸੀਏਸ਼ਨ ਦੇ ਮੁਖੀ ਮੁਤਾਬਕ ਸਰਕਾਰ ਨਾਲ ਸਕਾਰਾਤਮਕ ਗੱਲਬਾਤ ਜਾਰੀ ਹੈ। ਹਰਿਆਣਾ ਵਿੱਚ ਕਰੀਬ 4000 ਪ੍ਰਾਈਵੇਟ ਪੈਟਰੋਲ ਪੰਪ ਹਨ।