Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

20 ਵਾਰ ਛੁਰਾ ਮਾਰਿਆ

ਨਵੀਂ ਦਿੱਲੀ, ਡੇਅਰੀ ਦੇ ਇਲਾਕੇ ਵਿੱਚ 16 ਸਾਲਾ ਲੜਕੀ ਦੀ ਕਥਿਤ ਪ੍ਰੇਮੀ ਵੱਲੋਂ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉੱਤਰ-ਪੱਛਮੀ ਦਿੱਲੀ ਦੇ ਸ਼ਾਹਬਾਦ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਪੱਥਰ ਨਾਲ ਕੁਚਲਣ ਤੋਂ ਪਹਿਲਾਂ ਉਸ ’ਤੇ 20 ਵਾਰ ਚਾਕੂ ਮਾਰਿਆ ਗਿਆ। ਪੁਲੀਸ ਨੇ ਦੱਸਿਆ ਕਿ ਲੜਕੀ ਜੇਜੇ ਕਲੋਨੀ ਸ਼ਾਹਬਾਦ ਡੇਅਰੀ ਨਿਵਾਸੀ ਸੀ। ਸੜਕ ‘ਤੇ ਉਹ ਭੇਤਭਰੀ ਹਾਲਤ ‘ਚ ਮਿਲੀ। ਸੜਕ ਪਾਰ ਕਰ ਰਹੀ ਸੀ ਜਦੋਂ ਲੜਕੇ ਨੇ ਉਸ ਨੂੰ ਰੋਕਿਆ ਅਤੇ ਉਸ ‘ਤੇ ਹਮਲਾ ਕਰ ਦਿੱਤਾ। ਇਸ ਦੌਰਾਨ 20 ਸਾਲਾ ਮੁਲਜ਼ਮ ਸਾਹਿਲ ਨੂੰ ਬੁਲੰਦਸ਼ਹਿਰ ਤੋਂ ਕਾਬੂ ਕਰ ਲਿਆ।