Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਬੱਚਿਆਂ ਨਾਲ ਖੇਡਦੇ ਸਮੇਂ 21 ਸਾਲਾਂ ਕੁੜੀ ਖੂਹ ’ਚ ਡਿੱਗੀ

ਬੱਚਿਆਂ ਨਾਲ ਖੇਡਦੇ ਸਮੇਂ 21 ਸਾਲਾਂ ਕੁੜੀ ਖੂਹ ’ਚ ਡਿੱਗੀ

ਮਾਨਸਾ ਦੇ ਪਿੰਡ ਜੋਗਾ ’ਚ ਇੱਕ ਵੱਡਾ ਹਾਦਸਾ ਵਾਪਰਿਆ। ਜਿੱਥੇ ਇੱਕ 21 ਸਾਲਾ ਕੁੜੀ ਇੱਕ ਖੂਹ ’ਚ ਡਿੱਗ ਗਈ। ਮਿਲੀ ਜਾਣਕਾਰੀ ਮੁਤਾਬਿਕ ਕੁੜੀ ਘਰ ਦੇ ਬਾਹਰ ਬੱਚਿਆਂ ਨਾਲ ਖੇਡ ਰਹੀ ਸੀ ਕਿ ਇਸ ਦੌਰਾਨ ਉਹ ਇੱਕ ਪੁਰਾਣੇ ਖੂਹ ’ਚ ਡਿੱਗ ਗਈ। ਦੱਸ ਦਈਏ ਕਿ ਪੀੜਤ ਲੜਕੀ ਆਪਣੀ ਮਾਸੀ ਕੋਲ ਮੋਗਾ ਤੋਂ ਮਾਨਸਾ ਆਈ ਸੀ। ਜਿੱਥੇ ਉਸ ਨਾਲ ਇਹ ਹਾਦਸਾ ਵਾਪਰਿਆ।ਰੈਸਕਿਊ ਟੀਮ ਵੱਲੋਂ ਕੁੜੀ ਨੂੰ ਬਾਹਰ ਕੱਢਣ ਲਈ ਜੱਦੋਜਹਿਦ ਕੀਤੀ ਜਾ ਰਹੀ ਹੈ।