Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

23ਵਾਂ ਸਲਾਨਾ ਭੰਡਾਰਾ ਬਾਬਾ ਕਾਂਤਾ ਵੱਲੋਂ ਅੱਜ ਕਰਵਾਇਆ ਜਾਵੇਗਾ

ਜਲੰਧਰ, (ਸੰਜੇ ਸ਼ਰਮਾ)-ਗ੍ਰੀਨ ਐਵਿਨਿੳੂ ਕਾਲਾ ਸੰਘਿਆ ਰੋਡ ਨਜਦੀਕ ਸਲਾਨਾ 23ਵਾਂ ਭੰਡਾਰਾ ਮਾਂ ਵੈਸ਼ਨੋ ਦੇਵੀ ਧਾਮ ਵੱਲੋਂ ਡੇਰਾ ਬਾਬਾ ਚਿਰਾਗ ਸ਼ਾਹ ਜੀ ਬਾਬਾ ਮੁਨਸ਼ੀ ਸ਼ਾਹ ਜੀ ਦਾ ਕਰਵਾਇਆ ਜਾਵੇਗਾ। ਭੰਡਾਰੇ ਸਬੰਧੀ ਜਾਣਕਾਰੀ ਦਿੰਦੇ ਬਾਬਾ ਕਾਂਤਾ ਜੀ ਨੇ ਕਿਹਾ ਕਿ ਹਰ ਸਾਲਾ ਜੂਨ ਦੇ ਅਖੀਰਲੇ ਦਿਨਾਂ ਵਿਚ ਹਰ ਸਾਲ ਭੰਡਾਰਾ ਕਰਵਾਇਆ ਜਾਂਦਾ ਹੈ। ਜਿਸ ਦੀ ਸੇਵਾ ਲਗਾਤਾਰ ਸੰਗਤਾਂ ਵੱਲੋਂ ਕੀਤੀ ਜਾਂਦੀ ਹੈ। ਭੰਡਾਰੇ ਸਬੰਧੀ ਤਿਆਰੀਆਂ ਕਈ ਦਿਨਾਂ ਤੋਂ ਸ਼ੁਰੂ ਹੋ ਜਾਂਦੀ ਹੈ। ਬੀਤੇ ਦਿਨੀਂ ਭੰਡਾਰੇ ਨੂੰ ਸਮਰਪਿਤ ਵਿਸ਼ਾਲ ਪ੍ਰਭਾਤ ਫੇਰੀ ਕੱਢੀ ਗਈ ਜਿਸ ਵਿਚ ਸੰਗਤਾਂ ਨੇ ਵੱਧ ਚੜ੍ਹ ਲਿਆ ਹਿਸਾ ਲਿਆ। ਅੱਜ ਜਾਗਰਣ ਹੋ ਰਿਹਾ ਹੈ ਜਿਸ ਵਿਚ ਮੁੱਖ ਮਹਿਮਾਨ ਐਮਪੀ ਸੁਸ਼ੀਲ ਕੁਮਾਰ ਰਿੰਕੂ, ਐਮਐਲਏ ਸ਼ੀਤਲ ਅੰਗੁਰਾਲ, ਮਹਿੰਦਰ ਭਗਤ ਅਤੇ ਪੰਜਾਬ ਕੇਸਰੀ ਦੇ ਮੁੱਖੀ ਵਿਜੈ ਚੌਪੜਾ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਪ੍ਰੋਗਰਾਮ ਦੀ ਸ਼ੁਰੂਆਤ ਸ਼ਾਮ ਦੇ ਅੱਠ ਵਜੇ ਮਹੰਤ ਸ਼ੁਭਮ ਸਵਾਲੀਆ ਤੋਂ ਕੀਤੀ ਜਾਵੇਗੀ। ਇਸ ਦੌਰਾਨ ਸੂਫੀ ਗਾਇਕ ਮਾਣਿਕ ਅਲੀ, ਸੂਫੀ ਗਾਇਕ ਮੋਨੂੰ ਕਵਾਇਲ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਸਮੂਹ ਸੰਗਤਾਂ ਨੂੰ ਅਪੀਲ ਕਰਦੇ ਹਾਂ ਕਿ ਇਸ ਭੰਡਾਰੇ ਵਿਚ ’ਚ ਪਹੁੰਚ ਕੇ ਬਾਬਾ ਜੀ ਦਾ ਅਸ਼ੀਰਵਾਦ ਪ੍ਰਾਪਤ ਕਰੋ। ਪ੍ਰੋਗਰਾਮ ਸੰਬਧੀ ਜਾਣਕਾਰੀ ਦਿੰਦੇ ਹੋਏ ਸੋਮ ਪ੍ਰਕਾਸ਼ ਨੇ ਕਿਹਾ ਵੱਖ ਵੱਖ ਪਕਵਾਨ ਦੇ ਲੰਗਰ ਲਗਾਏ ਜਾਣਗੇ। ਇਸ ਮੌਕੇ ਤੇ ਮੈਂਬਰ ਸ਼੍ਰੀ ਸੋਮ ਪ੍ਰਕਾਸ਼, ਰਕੇਸ਼ ਕੁਮਾਰ, ਮੈਨੀ, ਮਨਪ੍ਰੀਤ ਸਿੰਘ, ਤਨੇਜਾ, ਰਕੇਸ਼ ਰਾਮ, ਸਾਜਨ, ਸਾਹਿਲ, ਅਸ਼ਵਨੀ ਕੁਮਾਰ, ਸਵਰਣ, ਮਨੁ, ਰਿੰਕੂ, ਟੋਨੀ, ਰਕੇਸ਼ ਕੁਮਾਰ ਹਾਜਿਰ ਸਨ।