Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

26 ਜਨਵਰੀ ਦੀ ਪਰੇਡ ਵਿੱਚ ਪੰਜਾਬ ਸਮੇਤ ਕਈ ਸੂਬਿਆਂ ਦੀ ਝਾਂਕੀ ਨਹੀਂ ਦਿਸੇਗੀ

ਨਵੀਂ ਦਿੱਲੀ – ਇਸ ਵਾਰ ਗਣਤੰਤਰ ਦਿਵਸ ਪਰੇਡ ਵਿੱਚ 17 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 23 ਝਾਕੀਆਂ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ। ਇਨ੍ਹਾਂ ਤੋਂ ਇਲਾਵਾ ਕੇਂਦਰੀ ਮੰਤਰਾਲਿਆਂ ਅਤੇ ਵਿਭਾਗਾਂ ਦੀਆਂ ਛੇ ਝਾਂਕੀ ਵੀ ਪਰੇਡ ਵਿੱਚ ਸ਼ਾਮਲ ਕੀਤੀਆਂ ਜਾਣਗੀਆਂ। ਇਹ ਝਾਕੀ ਦੇਸ਼ ਦੀ ਅਮੀਰ ਸੱਭਿਆਚਾਰਕ ਵਿਰਾਸਤ, ਆਰਥਿਕ ਅਤੇ ਸਮਾਜਿਕ ਤਰੱਕੀ ਅਤੇ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਨੂੰ ਦਰਸਾਉਂਦੀ ਹੈ। ਰੱਖਿਆ ਮੰਤਰਾਲੇ ਦੇ ਲੋਕ ਸੰਪਰਕ ਅਧਿਕਾਰੀ ਨੇ ਮੀਡੀਆ ਨੂੰ ਦੱਸਿਆ ਕਿ ਇਸ ਸਾਲ ਜ਼ਿਆਦਾਤਰ ਝਾਂਕੀ ਦਾ ਵਿਸ਼ਾ ਨਾਰੀ ਸ਼ਕਤੀ ਹੈ। ਦਿੱਲੀ ਵਿੱਚ 26 ਜਨਵਰੀ ਨੂੰ ਹੋਣ ਵਾਲੀ ਪਰੇਡ ਵਿੱਚ ਦਿੱਲੀ ਪ੍ਰਦੇਸ਼, ਪੰਜਾਬ ਅਤੇ ਹਿਮਾਚਲ ਦੇ ਨਾਲ-ਨਾਲ ਕਈ ਹੋਰ ਰਾਜਾਂ ਦੀ ਝਾਂਕੀ ਵੀ ਦਿਖਾਈ ਨਹੀਂ ਦੇਵੇਗੀਗੁਜਰਾਤ ਦੀ ਝਾਂਕੀ ਨਵਿਆਉਣਯੋਗ ਊਰਜਾ ਸਰੋਤਾਂ ‘ਤੇ ਧਿਆਨ ਕੇਂਦ੍ਰਤ ਕਰਦੇ ਹੋਏ, ਸੱਭਿਆਚਾਰਕ ਪਰੰਪਰਾ ਅਤੇ ਵਿਗਿਆਨਕ ਮਨ ਦੇ ਮੇਲ ਨੂੰ ਪ੍ਰਦਰਸ਼ਿਤ ਕਰੇਗੀ। ਜੰਮੂ-ਕਸ਼ਮੀਰ ਦੀ ਝਾਂਕੀ ਧਾਰਮਿਕ ਅਤੇ ਮਨੋਰੰਜਕ ਸੈਰ-ਸਪਾਟੇ ਦੀ ਸੰਭਾਵਨਾ ਨੂੰ ਪ੍ਰਦਰਸ਼ਿਤ ਕਰੇਗੀ। ਇਸ ਸਾਲ ਇਸ ਦੀ ਥੀਮ ਹੋਵੇਗੀ – ਨਿਊ ਜੰਮੂ ਅਤੇ ਕਸ਼ਮੀਰ।