Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

26 ਤੋਂ 28 ਮਾਰਚ ਤੱਕ ਦੇ ਮੌਸਮ ਬਾਰੇ ਭਵਿੱਖਬਾਣੀ

ਦਿੱਲੀ, ਚੰਡੀਗੜ੍ਹ ਅਤੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਐਤਵਾਰ ਦੁਪਹਿਰ ਨੂੰ ਰੁਕ-ਰੁਕ ਕੇ ਹੋਈ ਹਲਕੀ ਬਾਰਿਸ਼ ਕਾਰਨ ਮੌਸਮ ਕਾਫੀ ਸੁਹਾਵਣਾ ਹੋ ਗਿਆ। ਦਿਨ ਭਰ ਕਾਲੇ ਬੱਦਲ ਛਾਏ ਰਹੇ, ਜਿਸ ਕਾਰਨ ਤਾਪਮਾਨ ਇਕ ਵਾਰ ਫਿਰ 30 ਡਿਗਰੀ ਤੋਂ ਹੇਠਾਂ ਚਲਾ ਗਿਆ।ਹਾਲਾਂਕਿ ਹੁਣ ਇੱਥੇ ਸੂਰਜ ਦੀ ਤੀਬਰਤਾ ਵਧਣ ਦੀ ਸੰਭਾਵਨਾ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਤਾਪਮਾਨ 40 ਡਿਗਰੀ ਤੱਕ ਪਹੁੰਚ ਸਕਦਾ ਹੈ। ਇਸ ਦੇ ਨਾਲ ਹੀ ਮਾਰਚ ਦੇ ਅੰਤ ‘ਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਉੱਤਰੀ ਭਾਰਤ ਦੇ ਕਈ ਇਲਾਕਿਆਂ ‘ਚ ਇਕ ਵਾਰ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 26 ਤੋਂ 28 ਮਾਰਚ ਤੱਕ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਇਸੇ ਤਰ੍ਹਾਂ ਦੇ ਬਦਲਾਅ ਦੇਖਣ ਨੂੰ ਮਿਲਣਗੇ। ਇਸ ਕਾਰਨ ਦਿਨ ਵੇਲੇ ਹਲਕੇ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਪੈਣ ਦੀ ਸੰਭਾਵਨਾ ਬਣੀ ਰਹੇਗੀ