Business Khas

Latest news
सतगुरु कबीर साहिब जी के प्रकाश उत्सव के उपलक्ष्य में निकाली गई संध्या फेरी ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ
You are currently viewing 29 ਜੁਲਾਈ ਤੋਂ 31 ਜੁਲਾਈ ਤੱਕ ਤੇਜ਼ ਬਾਰਿਸ਼ ਦੀ ਸੰਭਾਵਨਾ

29 ਜੁਲਾਈ ਤੋਂ 31 ਜੁਲਾਈ ਤੱਕ ਤੇਜ਼ ਬਾਰਿਸ਼ ਦੀ ਸੰਭਾਵਨਾ

ਦਿੱਲੀ ਦੇ ਨਾਲ-ਨਾਲ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸੇ ਵੀ ਪਾਣੀ ਵਿੱਚ ਡੁੱਬ ਗਏ ਹਨ ਅਤੇ ਉਥੋਂ ਦੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਲੜੀ ’ਚ ਯੈਲੋ ਅਲਰਟ ਵਿਚਕਾਰ ਅਗਲੇ 3 ਦਿਨਾਂ ’ਚ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਗਈ ਹੈ।ਮੌਸਮ ਵਿਭਾਗ ਦੇ ਅਗਾਊਂ ਅਨੁਮਾਨ ਮੁਤਾਬਕ 29 ਜੁਲਾਈ ਨੂੰਪੰਜਾਬ ਦੇ ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਬਠਿੰਡਾ ਆਦਿ ਜ਼ਿਲ੍ਹਿਆਂ ਨੂੰ ਛੱਡ ਕੇ ਬਾਕੀ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋਵੇਗੀ, ਜਦਕਿ ਪੱਛਮੀ ਮਾਲਵਾ ’ਚ 30 ਅਤੇ 31 ਨੂੰ ਤੇਜ਼ ਬਾਰਿਸ਼ ਦੇ ਆਸਾਰ ਹਨ। ਦੂਜੇ ਪਾਸੇ ਪੂਰਬੀ ਮਾਲਵਾ ਵਿੱਚ 29 ਜੁਲਾਈ ਤੋਂ 31 ਜੁਲਾਈ ਤੱਕ ਤੇਜ਼ ਬਾਰਿਸ਼ ਦੀ ਸੰਭਾਵਨਾ ਪ੍ਰਗਟਾਈ ਗਈ ਹੈ।