Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing 29 ਅਗਸਤ ਤੋਂ 2 ਸਤੰਬਰ ਤੱਕ ਨਹੀਂ ਬਣਨਗੇ ਪਾਸਪੋਰਟ

29 ਅਗਸਤ ਤੋਂ 2 ਸਤੰਬਰ ਤੱਕ ਨਹੀਂ ਬਣਨਗੇ ਪਾਸਪੋਰਟ

29 ਅਗਸਤ ਤੋਂ 2 ਸਤੰਬਰ ਤੱਕ ਪਾਸਪੋਰਟ ਬਣਾਉਣ ਦਾ ਕੰਮ ਨਹੀਂ ਹੋਵੇਗਾ। ਦੇਸ਼ ਭਰ ਦੇ ਪਾਸਪੋਰਟ ਦਫ਼ਤਰਾਂ ’ਚ ਪਾਸਪੋਰਟ ਵਿਭਾਗ ਦੇ ਪੋਰਟਲ ਬੰਦ ਰਹਿਣਗੇ। ਤਕਨੀਕੀ ਰੱਖ-ਰਖਾਅ ਕਾਰਨ ਸਹੂਲਤ ਪੰਜ ਦਿਨਾਂ ਲਈ ਉਪਲਬਧ ਨਹੀਂ ਹੋਵੇਗੀ। ਇਹ ਜਾਣਕਾਰੀ ਪਾਸਪੋਰਟ ਵਿਭਾਗ ਨੇ ਦਿੱਤੀ ਹੈ।ਇਸ ਦੌਰਾਨ ਆਮ ਲੋਕਾਂ ਤੋਂ ਇਲਾਵਾ ਸਾਰੇ ਐੱਮ.ਈ.ਏ., ਆਰ.ਪੀ.ਓ, ਬੀ.ਓ.ਆਈ., ਆਈ.ਐੱਸ.ਪੀ., ਡੀ.ਓ.ਪੀ. ਤੇ ਪੁਲਸ ਅਧਿਕਾਰੀਆਂ ਲਈ ਸਿਸਟਮ ਉਪਲਬਧ ਨਹੀਂ ਹੋਵੇਗਾ। 30 ਅਗਸਤ ਲਈ ਪਹਿਲਾਂ ਤੋਂ ਹੀ ਬੁੱਕ ਅਰਜ਼ੀਆਂ ਨੂੰ ਮੁੜ-ਨਿਰਧਾਰਿਤ ਕੀਤਾ ਜਾਵੇਗਾ ਤੇ ਬਿਨੈਕਾਰਾਂ ਨੂੰ ਵੱਖਰੇ ਤੌਰ ’ਤੇ ਸੂਚਿਤ ਕੀਤਾ ਜਾਵੇਗਾ।