Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਚਾਈਨਾ ਡੋਰ ਨਾਲ ਸਾਢੇ 3 ਸਾਲਾਂ ਬੱਚੀ ਦਾ ਵੱਢਿਆ ਗਲਾ ਤੇ ਚੇਹਰਾ, ਲੱਗੇ 65 ਟਾਂਕੇ

ਚਾਈਨਾ ਡੋਰ ਨੇ ਸਾਢੇ 3 ਸਾਲਾਂ ਬੱਚੀ ਨੂੰ ਆਪਣੀ ਚਪੇਟ ‘ਚ ਲਿਆ ਹੈ ਅਤੇ ਉਸਦੇ ਚੇਹਰੇ ਅਤੇ ਗਲੇ ‘ਤੇ ਕਰੀਬ 65 ਟਾਂਕੇ ਲਗਾ ਕੇ ਡਾਕਟਰਾਂ ਨੇ ਉਸ ਦੀ ਜਾਨ ਬਚਾਈ ਹੈ। ਜਾਣਕਾਰੀ ਅਨੁਸਾਰ ਇਹ ਬੱਚੀ ਮਾਂ ਪਿਉ ਨਾਲ ਬਾਈਕ ‘ਤੇ ਬਟਾਲਾ ਤੋਂ ਵਾਪਸ ਆਪਣੇ ਪਿੰਡ ਮੁਲਿਆਂਵਾਲ ਵਿਖੇ ਜਾ ਰਹੀ ਸੀ ਤੇ ਬੱਚੀ ਦੇ ਪਿਤਾ ਦੇ ਮੁਤਾਬਿਕ ਜਦੋਂ ਉਹ ਬਟਾਲਾ ਬਿਜਲੀ ਘਰ ਦੇ ਨੇੜੇ ਪਹੁੰਚੇ ਤਾਂ ਉਹਨਾਂ ਦੀ ਬੱਚੀ ਚਾਈਨਾ ਡੋਰ ਦੀ ਚਪੇਟ ਵਿੱਚ ਆ ਗਈ। ਜਿਸ ਦੇ ਕਾਰਨ ਉਹ ਗੰਭੀਰ ਰੂਪ ਦੇ ਵਿੱਚ ਜ਼ਖਮੀ ਹੋ ਗਈ ਅਤੇ ਉਹਦੇ ਮੂੰਹ ਦੇ ਉੱਤੇ 65 ਤੋਂ ਵੱਧ ਟਾਂਕੇ ਲੱਗੇ ਹਨ। ਦੱਸ ਦੇਈਏ ਕਿ ਚਾਈਨਾ ਡੋਰ ਨੂੰ ਖੂਨੀ ਡੋਰ ਨਾਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਚਾਈਨਾ ਡੋਰ ਦੀ ਵਰਤੋਂ ਕਰਨ ਤੋਂ ਨਾ ਹੀ ਬੱਚੇ ਬਾਜ ਆ ਰਹੇ ਹਨ ਤੇ ਨਾ ਹੀ ਲੋਕ ਆਪਣੇ ਬੱਚਿਆਂ ਨੂੰ ਸਮਝਾਉਣ ਵਿੱਚ ਕਾਮਯਾਬ ਹੋ ਪਾ ਰਹੇ ਹਨ। ਨਤੀਜਾ ਇਹ ਹੈ ਕਿ ਚਾਈਨਾ ਡੋਰ ਦੀ ਚਪੇਟ ਵਿੱਚ ਆ ਕੇ ਲਗਾਤਾਰ ਲੋਕ ਹਾਦਸਿਆਂ ਦਾ ਸ਼ਿਕਾਰ ਬਣ ਰਹੇ ਹਨ।