Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਬਟਾਲਾ ਦੇ 30 ਸਾਲਾਂ ਨੌਜਵਾਨ ਪ੍ਰਭਜੀਤ ਸਿੰਘ ਗਿੱਲ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਨਾਲ ਮੌਤ

ਬਟਾਲਾ ਦੇ 30 ਸਾਲਾਂ ਨੌਜਵਾਨ ਪ੍ਰਭਜੀਤ ਸਿੰਘ ਗਿੱਲ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਨਾਲ ਮੌਤ

ਪੰਜਾਬੀ ਨੌਜਵਾਨ ਵਿਦੇਸ਼ਾਂ ‘ਚ ਜਾ ਕੇ ਆਪਣਾ ਭਵਿੱਖ ਬਣਾਉਣਾ ਚਾਹੁੰਦੇ ਹਨ ਪਰ ਕਈ ਵਾਰ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਹੁੰਦਾ ਹੈ। ਕੁਝ ਅਜਿਹਾ ਹੀ ਹੋਇਆ ਹੈ ਬਟਾਲਾ ਦੇ ਰਹਿਣ ਵਾਲੇ 30 ਸਾਲਾਂ ਨੌਜਵਾਨ ਪ੍ਰਭਜੀਤ ਸਿੰਘ ਗਿੱਲ ਦੇ ਨਾਲ ਜਿਸ ਦੀ ਕੈਨੇਡਾ ਵਿੱਚ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ।

30 ਸਾਲਾਂ ਨੌਜਵਾਨ ਪ੍ਰਭਜੀਤ ਸਿੰਘ ਗਿੱਲ ਆਪਣੇ ਘਰ ਦੇ ਹਾਲਾਤ ਸੁਧਾਰਨ ਲਈ ਡੇਢ ਸਾਲ ਪਹਿਲਾਂ ਵਿਦੇਸ਼ ਗਿਆ ਸੀ। ਹਾਲਾਂਕਿ ਉਸ ਦੀ ਘਰਵਾਲੀ ਪਹਿਲਾਂ ਹੀ ਵਿਦੇਸ਼ ਗਈ ਸੀ। ਮ੍ਰਿਤਕ ਪ੍ਰਭਜੀਤ ਸਿੰਘ ਗਿੱਲ ਆਪਣੇ ਪਿੱਛੇ ਬਜ਼ੁਰਗ ਮਾਂ ਬਾਪ ਪਤਨੀ ਅਤੇ 2 ਸਾਲ ਦੇ ਬੱਚੇ ਨੂੰ ਛੱਡ ਗਿਆ ਹੈ।

ਜ਼ਿਕਰਯੋਗ ਹੈ ਕਿ ਲਗਾਤਾਰ ਵਿਦੇਸ਼ਾਂ ਤੋਂ ਅਜਿਹੀਆਂ ਮੰਦ ਭਾਗੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਪਰ ਆਪਣੀਆਂ ਮਜ਼ਬੂਰੀਆਂ ਦੇ ਕਾਰਨ ਨੌਜਵਾਨ ਵਿਦੇਸ਼ਾਂ ਦਾ ਰੁੱਖ ਕਰ ਰਹੇ ਹਨ।