Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਲੰਧਰ ਪਹੁੰਚਣ ਵਾਲੇ ਨਗਰ ਕੀਰਤਨ ਦਾ ਰੂਟ

ਕਪੂਰਥਲਾ ਤੋਂ ਕਰਤਾਰਪੁਰ,ਕਰਤਾਰਪੁਰ ਤੋਂ ਵੇਰਕਾ ਮਿਲਕ ਪਲਾਂਟ, ਵੇਰਕਾ ਮਿਲਕ ਪਲਾਂਟ ਤੋਂ ਨਵੀਂ ਸਬਜ਼ੀ ਮੰਡੀਨ, ਵੀਂ ਸਬਜ਼ੀ ਮੰਡੀ ਤੋਂ ਵਰਕਸ਼ਾਪ ਚੌਕ, ਵਰਕਸ਼ਾਪ ਚੌਕ ਤੋਂ ਕਪੂਰਥਲਾ ਚੌਕ, ਕਪੂਰਥਲਾ ਚੌਕ ਤੋਂ ਗੁਰਦੁਆਰਾ ਡੇਰਾ ਸੰਤਗੜ੍ਹ ਸਾਹਿਬ। ਇੱਥੇ ਨਗਰ ਕੀਰਤਨ ਦਾ ਵਿਸ਼ਰਾਮ ਹੋਵੇਗਾ।

ਗੁਰਦੁਆਰਾ ਡੇਰਾ ਸੰਤਗੜ੍ਹ ਸਾਹਿਬ ਤੋਂ ਕਪੂਰਥਲਾ ਚੌਕ,ਕਪੂਰਥਲਾ ਚੌਕ ਤੋਂ ਪਟੇਲ ਚੌਕ, ਪਟੇਲ ਚੌਕ ਤੋਂ ਬਸਤੀ ਅੱਡਾ ਚੌਕ, ਬਸਤੀ ਅੱਡਾ ਚੌਕ ਤੋਂ ਭਗਵਾਨ ਵਾਲਮੀਕਿ ਚੌਕ,ਭਗਵਾਨ ਵਾਲਮੀਕਿ ਚੌਕ ਤੋਂ ਡਾ. ਬੀ.ਆਰ. ਅੰਬੇਡਕਰ ਚੌਕ, ਡਾ. ਬੀ.ਆਰ. ਅੰਬੇਡਕਰ ਚੌਕ ਤੋਂ ਗੁਰੂ ਨਾਨਕ ਮਿਸ਼ਨ ਚੌਕ, ਗੁਰੂ ਨਾਨਕ ਮਿਸ਼ਨ ਚੌਕ ਤੋਂ ਬੀ.ਐਮ.ਸੀ. ਚੌਕ *(ਗੁਰੂ ਨਾਨਕ ਮਿਸ਼ਨ ਚੌਕ ਵਿਖੇ ਨਗਰ ਕੀਰਤਨ ਨੂੰ ਗਾਰਡ ਆਫ਼ ਆਨਰ ਦਿੱਤਾ ਜਾਵੇਗਾ), ਬੀ.ਐਮ.ਸੀ. ਚੌਕ ਤੋਂ ਲਾਡੋਵਾਲੀ ਰੋਡ,ਲਾਡੋਵਾਲੀ ਰੋਡ ਤੋਂ ਪੀ.ਏ.ਪੀ. ਚੌਕ (ਵਾਇਆ ਬੀ.ਐਸ.ਐਫ. ਚੌਕ)ਪੀ.ਏ.ਪੀ. ਚੌਕ ਤੋਂ ਰਾਮਾ ਮੰਡੀ ਚੌਕ, ਰਾਮਾ ਮੰਡੀ ਚੌਕ ਤੋਂ ਹਵੇਲੀ ਪੁਆਇੰਟ ਤੋਂ ਅਗਲਾ ਪੜਾਅ