Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ‘ਚ ਦੀਵਾਲੀ ਉਤੇ 4 ਛੁੱਟੀਆਂ

ਪੰਜਾਬ ‘ਚ ਦੀਵਾਲੀ ਉਤੇ 4 ਛੁੱਟੀਆਂ

ਪੰਜਾਬ ਸਰਕਾਰ ਨੇ ਪੰਜਾਬ ਵਿੱਚ ਆਉਣ ਵਾਲੇ ਤਿਉਹਾਰਾਂ ਨੂੰ ਲੈ ਕੇ ਛੁੱਟੀਆਂ ਐਲਾਨ ਕੀਤਾ ਹੈ। ਇਸ ਦੌਰਾਨ 20 ਅਕਤੂਬਰ ਨੂੰ ਦੀਵਾਲੀ ਅਤੇ 22 ਅਕਤੂਬਰ ਨੂੰ ਵਿਸ਼ਵਕਰਮਾ ਦਿਵਸ ਦੀ ਛੁੱਟੀ ਰਹੇਗੀ। ਹਾਲਾਂਕਿ ਇਸ ਤੋਂ ਪਹਿਲਾਂ 18-19 ਅਕਤੂਬਰ ਨੂੰ ਐਤਵਾਰ ਦੀ ਛੁੱਟੀ ਹੁੰਦੀ ਹੈ। ਦੂਜੇ ਪਾਸੇ 16 ਅਕਤੂਬਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਨ, 22 ਅਕਤੂਬਰ ਨੂੰ ਗੋਵਰਧਨ ਪੂਜਾ ਅਤੇ 23 ਅਕਤੂਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗੁਰੂ ਗੱਦੀ ਦਿਵਸ ਲਈ ਰਾਖਵੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਰਾਖਵੀਆਂ ਛੁੱਟੀਆਂ ਵਾਲੇ ਦਿਨ ਸਰਕਾਰੀ ਦਫ਼ਤਰ ਖੁੱਲ੍ਹੇ ਰਹਿੰਦੇ ਹਨ ਅਤੇ ਨਿਯਮਤ ਕੰਮ ਹੁੰਦਾ ਹੈ। ਕਰਮਚਾਰੀ ਸਾਲ ‘ਚ ਸਿਰਫ਼ ਦੋ ਰਾਖਵੀਆਂ ਛੁੱਟੀਆਂ ਦਾ ਲਾਭ ਲੈ ਸਕਦੇ ਹਨ। ਲਗਭਗ 40 ਛੁੱਟੀਆਂ ਰਾਖਵੀਆਂ ਹੁੰਦੀਆਂ ਹਨ। ਉਦਾਹਰਣ ਵਜੋਂ ਕਰਵਾ ਚੌਥ ਵਾਲੇ ਦਿਨ ਵੀ ਰਾਖਵੀ ਛੁੱਟੀ ਹੁੰਦੀ ਹੈ। ਦਫ਼ਤਰ ਖੁੱਲ੍ਹੇ ਸਨ ਅਤੇ ਜ਼ਿਆਦਾਤਰ ਮਹਿਲਾ ਕਰਮਚਾਰੀਆਂ ਨੇ ਰਾਖਵੀ ਛੁੱਟੀ ਲਈ ਹੋਈ ਸੀ।