Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ
You are currently viewing 4 ਸਾਲਾਂ ਬੱਚਾ 250 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ

4 ਸਾਲਾਂ ਬੱਚਾ 250 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ

ਅੰਬਾਲਾ ’ਚ ਸ਼ਾਹਪੁਰ ਪਿੰਡ ਦੇ ਨੇੜੇ ਧਨਯੋਦਾ ਪਿੰਡ ਵਿੱਚ ਵੱਡਾ ਹਾਦਸਾ ਵਾਪਰਿਆ। ਦੱਸ ਦਈਏ ਕਿ ਚਾਰ ਸਾਲਾਂ ਦਾ ਬੱਚਾ 250 ਫੁੱਟ ਡੂੰਘੇ ਬੋਰਵੈੱਲ ’ਚ ਡਿੱਗ ਗਿਆ। ਜਿਸ ਤੋਂ ਬਾਅਦ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ, ਅਤੇ ਜ਼ਿਲ੍ਹਾ ਪ੍ਰਸ਼ਾਸਨ ਮੌਕੇ ‘ਤੇ ਪਹੁੰਚਿਆ। ਇਸ ਤੋਂ ਬਾਅਦ ਫੌਜ ਨੇ ਬੱਚੇ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਮਿਲੀ ਜਾਣਕਾਰੀ ਮੁਤਾਬਿਕ ਚਾਰ ਸਾਲਾਂ ਬੱਚਾ ਆਪਣੇ  ਪਿਤਾ ਦੇ ਨਾਲ ਖੇਤ ’ਚ ਦਾਦੇ ਨੂੰ ਰੋਟੀ ਦੇਣ ਲਈ ਪਹੁੰਚਿਆ ਸੀ। ਪਰ ਨਿਰਵੈਰ ਖੇਤ ’ਚ ਖੇਡਦੇ ਹੋਏ ਬੋਰਵੈੱਲ ’ਚ ਡਿੱਗ ਪਿਆ। ਦੱਸਿਆ ਜਾ ਰਿਹਾ ਹੈ ਕਿ ਬੋਰਵੈੱਲ ਖਰਾਬੀ ਕਾਰਨ ਬੰਦ ਸੀ ਅਤੇ ਢੱਕਿਆ ਨਹੀਂ ਗਿਆ ਸੀ। ਫਿਲਹਾਲ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਜ਼ਿਲ੍ਹਾ ਪ੍ਰਸ਼ਾਸਨ ਮੌਕੇ ‘ਤੇ ਪਹੁੰਚਿਆ ਹੋਇਆ ਅਤੇ ਬੱਚੇ ਨੂੰ ਬਚਾਉਣ ਦੇ ਲਈ ਮਸ਼ੀਨਰੀ ਬੁਲਾਈ ਗਈ ਹੈ। ਫੌਜ ਨੇ ਬੱਚੇ ਨੂੰ ਬਚਾਉਣ ਦੀ ਜ਼ਿੰਮੇਵਾਰੀ ਸੰਭਾਲ ਲਈ ਹੈ, ਅਤੇ ਐਨਡੀਆਰਐਫ ਦੀ ਇੱਕ ਟੀਮ ਵੀ ਪਹੁੰਚ ਗਈ ਹੈ।