Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing 4 ਸਾਲਾ ਬੱਚੀ ਨਾਲ ਗੁਆਂਢੀ ਨੇ ਕੀਤਾ ਰੇਪ

4 ਸਾਲਾ ਬੱਚੀ ਨਾਲ ਗੁਆਂਢੀ ਨੇ ਕੀਤਾ ਰੇਪ

ਮਾਨਸਾ ਜ਼ਿਲ੍ਹੇ ਦੇ ਪਿੰਡ ਕਿਸ਼ਨਗੜ੍ਹ ਵਿੱਚ 4 ਸਾਲਾ ਬੱਚੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਦੀ ਸ਼ਿਕਾਇਤ ਦੇ ਅਧਾਰ ਉਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਕਾਬੂ ਕਰ ਲਿਆ।ਜਾਣਕਾਰੀ ਮੁਤਾਬਿਕ ਬੱਚੀ ਆਪਣੇ ਘਰ ਦੇ ਬਾਹਰ ਖੇਡੀ ਰਹੀ ਸੀ, ਤਾਂ ਉਸਦੇ ਗੁਆਂਢੀ ਵੱਲੋਂ ਨੂੰ ਕੁਲਚੇ ਦਾ ਲਾਲਚ ਦੇ ਕੇ ਆਪਣੇ ਕਮਰੇ ਵਿੱਚ ਲੈ ਗਿਆ।

ਜਿੱਥੇ ਉਸਨੇ ਇਸ ਘਟੀਆ ਹਰਕਤ ਨੂੰ ਅੰਜਾਮ ਦਿੱਤਾ। ਪਰਿਵਾਰ ਵੱਲੋਂ ਜਦੋਂ ਬੱਚੇ ਦੀ ਭਾਲ ਕੀਤੀ ਗਈ ਤਾਂ ਦੇਖਿਆ ਗਿਆ ਕਿ ਉਨ੍ਹਾਂ ਦਾ ਗੁਆਂਢੀ ਬੱਚੇ ਨਾਲ ਆਪਣੇ ਕਮਰੇ ਵਿਚ ਗਲਤ ਹਰਕਤ ਕਰ ਰਿਹਾ ਸੀ।

ਜਿਸ ਤੋਂ ਬਾਅਦ ਪਰਿਵਾਰ ਨੇ ਰੋਲਾ ਪਾਕੇ ਉਸ ਵਿਅਕਤੀ ਤੋਂ ਬੱਚੇ ਨੂੰ ਛੁਡਾਇਆ। ਜਿਸ ਤੋਂ ਬਾਅਦ ਪਰਿਵਾਰ ਵੱਲੋਂ ਸਿਕਾਇਤ ਕੀਤੇ ਜਾਣ ਤੋਂ ਬਾਅਦ ਪੁਲਿਸ ਨੇ ਦੋਸ਼ੀ ਨੂੰ ਕਾਬੂ ਕਰ ਲਿਆ।