Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਸਾਬਕਾ ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਦੇ ਦਿਹਾਂਤ ਤੇ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਦੁੱਖ ਦਾ ਪ੍ਰਗਟਾਵਾ।

ਫਿਲੌਰ, (ਰੋਹੀਤ )-ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਸਕੱਤਰ ਕੁਲਦੀਪ ਸਿੰਘ ਦੌੜਕਾ,ਵਿੱਤ ਸਕੱਤਰ ਅਮਨਦੀਪ ਸ਼ਰਮਾਂ, ਪ੍ਰੈਸ ਸਕੱਤਰ ਸੁਰਜੀਤ ਮੁਹਾਲੀ ਜਿਲਾ ਜਲੰਧਰ ਦੇ ਜ਼ਿਲ੍ਹਾ ਪ੍ਰਧਾਨ ਕਰਨੈਲ ਫਿਲੌਰ , ਜਨਰਲ ਸਕੱਤਰ ਗਣੇਸ਼ ਭਗਤ, ਐਕਟਿੰਗ ਸਕੱਤਰ ਸੁਖਵਿੰਦਰ ਸਿੰਘ ਮੱਕੜ, ਜੁਆਇੰਟ ਸਕੱਤਰ ਕੁਲਦੀਪ ਵਾਲੀਆ,ਵਿੱਤ ਸਕੱਤਰ ਹਰਮਨਜੋਤ ਸਿੰਘ ਆਹਲੂਵਾਲੀਆ, ਜੁਆਇੰਟ ਵਿੱਚ ਸਕੱਤਰ ਨਿਰਮੋਲਕ ਸਿੰਘ ਹੀਰਾ, ਪ੍ਰੈੱਸ ਸਕੱਤਰ ਰਗਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਕੁਲਾਰ ਆਦਿ ਆਗੂਆਂ ਨੇ ਡਾਕਟਰ ਅਜਮੇਰ ਸਿੰਘ ਪ੍ਰੇਮਪੁਰਾ ਸਾਬਕਾ ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਦੇ ਬੇਵਕਤੀ ਦਿਹਾਂਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਆਗੂਆਂ ਨੇ ਕਿਹਾ ਹੈ ਕਿ ਸਾਥੀ ਪ੍ਰੇਮਪੁਰਾ ਦੇ ਅਕਾਲ ਚਲਾਣੇ ਨਾਲ ਜਿੱਥੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ, ਉੱਥੇ ਮੁਲਾਜ਼ਮ ਜਥੇਬੰਦੀਆਂ ਨੂੰ ਵੀ ਨੂੰ ਵੀ ਬਹੁਤ ਵੱਡਾ ਘਾਟਾ ਪਿਆ,ਯਾਦ ਰਹੇ ਕਿ ਸਾਥੀ ਅਜਮੇਰ ਸਿੰਘ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੇ ਮਾਮਾ ਜੀ ਅਤੇ ਗੌਰਮਿੰਟ ਟੀਚਰਜ਼ ਯੂਨੀਅਨ ਜਿਲਾ ਲੁਧਿਆਣਾ ਦੇ ਆਗੂ ਸਾਥੀ ਜਰਨੈਲ ਸਿੰਘ ਸੇਖੋਂ ਦੇ ਜੀਜਾ ਜੀ ਸਨ।ਇਸ ਸਮੇਂ ਸਾਥੀ ਸੁਖਵਿੰਦਰ ਸਿੰਘ ਚਾਹਲ ਨੇ ਦੱਸਿਆ ਕਿ ਉਨ੍ਹਾਂ ਦਾ ਸਰਧਾਂਜਲੀ ਸਮਾਗਮ 11 ਜਨਵਰੀ ਨੂੰ ਹੋਵੇਗਾ।
ਇਸ ਤੋਂ ਇਲਾਵਾ ਜਿਹਨਾਂ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਉਨ੍ਹਾਂ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸਾਬਕਾ ਪ੍ਰਧਾਨ ਕਰਨੈਲ ਸਿੰਘ ਸੰਧੂ, ਜਿਲਾ ਜਲੰਧਰ ਦੇ ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਕੁਲਾਰ, ਤੀਰਥ ਸਿੰਘ ਬਾਸੀ, ਗੁਰਿੰਦਰ ਸਿੰਘ ਆਦਮਪੁਰ, ਬਲਵੀਰ ਭਗਤ,ਰਾਜੀਵ ਭਗਤ, ਕੁਲਵੰਤ ਰਾਮ ਰੁੜਕਾ, ਅਮਰਜੀਤ ਭਗਤ, ਮੁਲਖ ਰਾਜ, ਸੰਦੀਪ ਰਾਜੋਵਾਲ, ਗੁਰਿੰਦਰ ਸਿੰਘ, ਅਨਿਲ ਕੁਮਾਰ ਭਗਤ, ਰਣਜੀਤ ਠਾਕੁਰ, ਪਿਆਰਾ ਸਿੰਘ ਨਕੋਦਰ, ਕਮਲਦੇਵ, ਜਤਿੰਦਰ ਸਿੰਘ, ਸ਼ਿਵ ਰਾਜ ਕੁਮਾਰ, ਰਾਜਿੰਦਰ ਸਿੰਘ ਭੋਗਪੁਰ, ਸੂਰਤੀ ਲਾਲ, ਵਿਨੋਦ ਭੱਟੀ, ਪਰਨਾਮ ਸਿੰਘ ਸੈਣੀ,ਪਰੇਮ ਖਲਵਾੜਾ, ਰਾਜਿੰਦਰ ਸਿੰਘ ਸ਼ਾਹਕੋਟ ਆਦਿ ਅਧਿਆਪਕ ਆਗੂ ਹਾਜ਼ਰ ਸਨ।