Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing 7 ਘੰਟਿਆਂ ‘ਚ ਜੈਪੁਰ ਦਾ ਸਫ਼ਰ! ਚੱਲੇਗੀ ਚੰਡੀਗੜ੍ਹ ਅਜਮੇਰ ਵੰਦੇ ਭਾਰਤ ਟ੍ਰੇਨ

7 ਘੰਟਿਆਂ ‘ਚ ਜੈਪੁਰ ਦਾ ਸਫ਼ਰ! ਚੱਲੇਗੀ ਚੰਡੀਗੜ੍ਹ ਅਜਮੇਰ ਵੰਦੇ ਭਾਰਤ ਟ੍ਰੇਨ

ਚੰਡੀਗੜ੍ਹ ਤੋਂ ਅਜਮੇਰ ਤੱਕ ਚੱਲਣ ਵਾਲੀ ਵੰਦੇ ਭਾਰਤ 14 ਮਾਰਚ ਤੋਂ ਸ਼ੁਰੂ ਹੋਣ ਜਾ ਰਹੀ ਹੈ। ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡਾ ਤੋਹਫ਼ਾ ਦਿੱਤਾ ਹੈ। ਦਰਅਸ਼ਲ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਸਵੇਰੇ 9:30 ਵਜੇ ਇਸ ਵੰਦੇ ਭਾਰਤ ਟਰੇਨ ਨੂੰ ਹਰੀ ਝੰਡੀ ਦਿਖਾਉਣਗੇ। ਇਸ ਮੌਕੇ ਸੰਸਦ ਮੈਂਬਰ ਕਿਰਨ ਖੇਰ, ਭਾਜਪਾ ਆਗੂ ਅਤੇ ਚੰਡੀਗੜ੍ਹ ਦੇ ਮੇਅਰ ਕੁਲਦੀਪ ਕੁਮਾਰ ਮੌਜੂਦ ਰਹਿਣਗੇ।7 ਘੰਟਿਆਂ ਵਿੱਚ ਜੈਪੁਰ ਦਾ ਸਫ਼ਰ ਇਹ ਰੇਲਗੱਡੀ ਚੰਡੀਗੜ੍ਹ ਤੋਂ ਜੈਪੁਰ ਦਾ ਸਫ਼ਰ 7 ਘੰਟਿਆਂ ਵਿੱਚ ਪੂਰਾ ਕਰੇਗੀ। ਇਸ ਵਿੱਚ ਕੁੱਲ 8 ਕੋਚ ਲਗਾਏ ਗਏ ਹਨ।