Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing 79ਵੇਂ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ

79ਵੇਂ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ

ਜਲੰਧਰ, ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਸ਼੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਕੈਬਨਿਟ ਮੰਤਰੀ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ।
ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਟਰਾਈ ਸਾਈਕਲ, ਵੀਲ੍ਹ ਚੇਅਰ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਗਈ। ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਲਬਰੇਜ਼ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਨੇ ਸਮਾਂ ਬੰਨ੍ਹ ਦਿੱਤਾ।