Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਤਸਮਾਨੀਆ ਯੂਨੀਵਰਸਿਟੀ ਵਿੱਚ ਮਾਸਟਰ ਡਿਗਰੀ ਕਰ ਰਿਹਾ ਭਾਰਤੀ ਵਿਦਿਆਰਥੀ ਇਸ ਮਹੀਨੇ ਦੇ ਸ਼ੁਰੂ ਵਿੱਚ ਆਸਟਰੇਲੀਆ ਵਿੱਚ ਹੋਏ ਹਮਲੇ ਤੋਂ ਬਾਅਦ ਕੋਮਾ ਵਿੱਚ ਹੈ। 5 ਨਵੰਬਰ ਨੂੰ 20 ਸਾਲਾਂ ਦੇ ਵਿਦਿਆਰਥੀ ਨੂੰ ਤੜਕੇ 4.20 ਵਜੇ ਦੇ ਕਰੀਬ ਹੋਏ ਹਮਲੇ ਤੋਂ ਤੁਰੰਤ ਬਾਅਦ ਰਾਇਲ ਹੋਬਾਰਟ ਹਸਪਤਾਲ ਲਿਜਾਇਆ ਗਿਆ। ਉਸ ਦਾ ਸੱਜਾ ਫੇਫੜਾ ਲੱਗਪਗ ਖਤਮ ਹੋ ਚੁੱਕਿਆ ਹੈ ਤੇ ਦਿਮਾਗ ਦੀ ਸਰਜਰੀ ਕਰਵਾਉਣੀ ਪਈ। ਘਟਨਾ ਤੋਂ ਥੋੜ੍ਹੀ ਦੇਰ ਬਾਅਦ ਪੁਲੀਸ ਨੇ 25 ਸਾਲਾ ਬੈਂਜਾਮਿਨ ਡੌਜ ਕੋਲਿੰਗਜ਼ ਨੂੰ ਹਿਰਾਸਤ ਵਿੱਚ ਲੈ ਲਿਆ। ਉਸ ਨੂੰ ਜੁਰਮ ਸਾਬਤ ਹੋਣ ’ਤੇ ਵੱਧ ਤੋਂ ਵੱਧ 21 ਸਾਲ ਦੀ ਕੈਦ ਹੋ ਸਕਦੀ ਹੈ। ਫਿਲਹਾਲ ਕੋਲਿੰਗਜ਼ ਨੂੰ ਮੈਜਿਸਟ੍ਰੇਟ ਜ਼ਮਾਨਤ ਦੇ ਦਿੱਤੀ ਗਈ ਹੈ।