Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਜੱਸਾ ਹੈਪੋਵਾਲ ਗੋਲੀਆਂ ਲੱਗਣ ਕਾਰਨ ਜ਼ਖ਼ਮੀ

ਜੱਸਾ ਹੈਪੋਵਾਲ ਗੋਲੀਆਂ ਲੱਗਣ ਕਾਰਨ ਜ਼ਖ਼ਮੀ

ਜ਼ੀਰਕਪੁਰ, ਜ਼ੀਰਕਪੁਰ ਦੇ ਪੀਰਮੁੱਛਲਾ ਖੇਤਰ ਵਿੱਚ ਪੁਲੀਸ ਗ੍ਰਿਫ਼ਤ ’ਚੋਂ ਫ਼ਰਾਰ ਹੋਣ ਦੀ ਕੋਸ਼ਿਸ਼ ਕਰ ਰਹੇ ਗੈਂਗਸਟਰ ਕਰਨਜੀਤ ਸਿੰਘ ਉਰਫ ਜੱਸਾ ਹੈਪੋਵਾਲ ਨੂੰ ਪੁਲੀਸ ਨੇ ਗੋਲੀ ਮਾਰ ਕੇ ਜ਼ਖ਼ਮੀ ਕਰਨ ਬਾਅਦ ਮੁੜ ਕਾਬੂ ਕਰ ਲਿਆ। ਪੁਲੀਸ ਟੀਮ ਜੱਸੇ ਨੂੰ ਇਰਾਦਾ ਕਤਲ ਦੇ ਕੇਸ ਵਿੱਚ ਅਸਲਾ ਅਤੇ ਪਿਸਤੌਲ ਬਰਾਮਦ ਕਰਨ ਇਥੇ ਲੈ ਕੇ ਆਈ ਸੀ। ਇਸ ਦੌਰਾਨ ਉਸ ਨੇ ਫ਼ਰਾਰ ਹੋਣ ਦੀ ਕੋਸਿਸ਼ ਕੀਤੀ। ਪੁਲੀਸ ਨੇ ਉਸ ਨੂੰ ਚਿਤਾਵਨੀ ਦਿੰਦੇ ਹੋਏ ਪਹਿਲਾਂ ਹਵਾ ਵਿੱਚ ਗੋਲੀ ਚਲਾਈ, ਇਸ ਦੇ ਬਾਵਜੂਦ ਜਦੋਂ ਉਹ ਨਹੀਂ ਰੁਕਿਆ ਤਾਂ ਉਸ ਨੂੰ ਗੋਲੀ ਮਾਰ ਦਿੱਤੀ। ਉਸ ਦੀ ਹਾਲਤ ਬਾਰੇ ਫਿਲਹਾਲ ਪਤਾ ਨਹੀਂ ਲੱਗਿਆ। ਸੂਤਰਾਂ ਮੁਤਾਬਕ ਜੱਸੇ ਨੂੰ ਛੇ ਗੋਲੀਆਂ ਲੱਗੀਆਂ ਹਨ। ਇਸ ਦੌਰਾਨ ਪੁਲੀਸ ਮੁਲਾਜ਼ਮ ਵੀ ਜ਼ਖ਼ਮੀ ਹੋਇਆ ਹੈ।