Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਸ੍ਰੀ ਕ੍ਰਿਸ਼ਨਾ ਵੈਲਫੇਅਰ ਸੋਸਾਇਟੀ ਵੱਲੋਂ ਸਰਦਾਰ ਭਾਟੀਆ ਦਾ ਕੀਤਾ ਗਿਆ ਸਨਮਾਨ

ਸ੍ਰੀ ਕ੍ਰਿਸ਼ਨਾ ਵੈਲਫੇਅਰ ਸੋਸਾਇਟੀ ਵੱਲੋਂ ਸਰਦਾਰ ਭਾਟੀਆ ਦਾ ਕੀਤਾ ਗਿਆ ਸਨਮਾਨ


ਜਲੰਧਰ, ਆਦਮੀ ਪਾਰਟੀ ਦੇ ਆਗੂ ਅਤੇ ਜਲੰਧਰ ਸ਼ਹਿਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਸਰਦਾਰ ਕਮਲਜੀਤ ਸਿੰਘ ਭਾਟੀਆ ਦੀ ਬਤੋਰ ਵਾਈਸ ਚੇਅਰਮੈਨ ਖਾਦੀ ਬੋਰਡ ਦੀ ਨਿਯੁਕਤੀ ਤੇ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਵੱਲੋਂ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਸਰਦਾਰ ਭਾਟੀਆ ਦਾ ਵੱਖ ਵੱਖ ਜਗ੍ਹਾ ਤੇ ਸਨਮਾਨ ਕੀਤਾ ਜਾ ਰਿਹਾ ਹੈ ਇਸੇ ਸਬੰਧ ਵਿੱਚ ਅੱਜ ਭਗਵਾਨ ਵਾਲਮੀਕੀ ਆਸ਼ਰਮ ਸ਼ਕਤੀ ਨਗਰ ਵਿਖੇ ਸ੍ਰੀ ਕ੍ਰਿਸ਼ਨਾ ਵੈਲਫੇਅਰ ਸੋਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਦਾਰ ਕਮਲਜੀਤ ਸਿੰਘ ਭਾਟੀਆ ਦਾ ਸਨਮਾਨ ਕੀਤਾ ਗਿਆ ਅਤੇ ਆਸ ਪ੍ਰਗਟ ਕੀਤੀ ਕਿ ਸਰਦਾਰ ਕਮਲਜੀਤ ਸਿੰਘ ਭਾਟੀਆ ਲੋਕ ਹਿੱਤਾਂ ਦੀ ਖਾਤਰ ਜਿਸ ਤਰ੍ਹਾਂ ਪਹਿਲੇ ਲੜਾਈ ਲੜਦੇ ਆ ਰਹੇ ਹਨ ਉਸੇ ਤਰ੍ਹਾਂ ਅੱਗੋਂ ਸਮਾਜ ਦੀ ਸੇਵਾ ਕਰਨਗੇ ਅੱਜ ਇਸ ਮੌਕੇ ਤੇ ਸੋਸਾਇਟੀ ਦੇ ਪ੍ਰਧਾਨ ਸੰਦੀਪ ਰਹੇਜਾ ਜਨਰਲ ਸਕੱਤਰ ਸ੍ਰੀ ਕਮਲ ਮਹਿਤਾ ਸ੍ਰੀ ਰਕੇਸ਼ ਕੁਮਾਰ ਸ਼ਰਮਾ ਸ਼੍ਰੀ ਗੁਲਸ਼ਨ ਸੁਨੇਜਾ ਮਨਵਿੰਦਰ ਸਿੰਘ ਭਾਟੀਆ ਸਤੀਸ਼ ਕੁਮਾਰ ਸ੍ਰੀ ਅਸ਼ਨੀ ਕੁਮਾਰ ਅਰੋੜਾ ਸ਼੍ਰੀ ਮਹਿੰਦਰ ਪਾਲ ਦੋ ਇਲਾਵਾ ਬਾਕੀ ਪਤਵੰਤੇ ਸੱਜਣਾਂ ਨੇ ਸਰਦਾਰ ਭਾਟੀਆ ਨੂੰ ਦੁਸ਼ਾਲਾ ਦੇ ਕੇ ਅਤੇ ਬੁੱਕੇ ਦੇ ਕੇ ਸਨਮਾਨਿਤ ਕੀਤਾ ਤੇ ਸਮਾਜ ਦੇ ਪ੍ਰਤੀ ਉਹਨਾਂ ਦੀ ਸੇਵਾਵਾਂ ਦੀ ਭਰਪੂਰ ਸ਼ਬਦਾਂ ਵਿੱਚ ਪ੍ਰਸ਼ੰਸਾ ਕੀਤੀ