Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

3 ਦਿਨ ਸ਼ਰਾਬ ਦੇ ਠੇਕੇ ਰਹਿਣਗੇ ਬੰਦ ! ਪੰਜਾਬ ਸਰਕਾਰ

ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਚੱਲ ਰਹੇ ਸ਼ਹੀਦੀ ਦਿਨਾਂ ਨੂੰ ਲੈਕੇ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਦੇ ਹੋਏ ਫ਼ਤਹਿਗੜ੍ਹ ਸਾਹਿਬ ਵਿੱਚ 3 ਦਿਨ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ। ਇਹ ਹੁਕਮ ਸ੍ਰੀ ਫ਼ਤਹਿਗੜ੍ਹ ਸਾਹਿਬ ਵਿੱਚ 26 ਤੋਂ 28 ਦਸੰਬਰ ਤੱਕ ਜਾਰੀ ਰਹਿਣਗੇ।ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਦੇ 3 ਕਿਲੋਮੀਟਰ ਦਾਇਰੇ ਵਿੱਚ ਸਥਿੱਤ ਹੋਟਲਾਂ ‘ਚ ਸ਼ਰਾਬ ਨਾ ਪਰੋਸਣ ਦੇ ਆਦੇਸ਼ ਦਿੱਤੇ ਹਨ। ਅਤੇ ਨਾਲ ਹੀ ਠੇਕੇ ਬੰਦ ਰੱਖਣ ਦੀ ਗੱਲ ਆਖੀ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹੀਦੀ ਸਭਾ ਕਰਕੇ ਇਹ ਹੁਕਮ ਜਾਰੀ ਜਾਰੀ ਕੀਤੇ ਹਨ।ਇਸ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੇ ਬਕਾਇਦਾ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਜੇਕਰ ਕਿਸੇ ਵਲੋਂ ਇਨ੍ਹਾਂ ਹੁਕਮਾਂ ਦੀ ਉਲੰਘਣਾ ਕੀਤੀ ਗਈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।