Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਬੀਬੀ ਜਗੀਰ ਕੌਰ ਨੇ ਅਕਾਲੀ ਦਲ ਵਿੱਚ ਵਾਪਸੀ ਦੇ ਦਿੱਤੇ ਸੰਕੇਤ !

ਬੀਬੀ ਜਗੀਰ ਕੌਰ ਨੇ ਅਕਾਲੀ ਦਲ ਵਿੱਚ ਵਾਪਸੀ ਦੇ ਦਿੱਤੇ ਸੰਕੇਤ !

ਸਾਬਕਾ ਅਕਾਲੀ ਆਗੂ ਅਤੇ ਸਾਬਕਾ ਸ਼੍ਰੋਮਣੀ ਗੁਰਦੁਆਰਾ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਕਾਲੀ ਦਲ ਵਿੱਚ ਵਾਪਸੀ ਦੇ ਸੰਕੇਤ ਦਿੱਤੇ ਹਨ, ਉਨ੍ਹਾਂ ਤੋਂ ਪਹਿਲਾਂ ਮਨਜੀਤ ਸਿੰਘ ਜੀ.ਕੇ ਨੇ ਅਕਾਲੀ ਦਲ ਵਿੱਚ ਵਾਪਸੀ ਕਰ ਲਈ ਹੈ, ਜਦੋਂ ਕਿ ਅਕਾਲੀ ਦਲ ਸੰਯੁਕਤ ਦੇ ਵੱਲੋਂ ਅਕਾਲੀ ਦਲ ਵਿੱਚ ਵਾਪਸੀ ਦੇ ਲਈ ਲਗਾਤਾਰ ਚਰਚਾ ਚੱਲ ਰਹੀ ਹੈ

ਇਨ੍ਹਾਂ ਖ਼ਬਰਾਂ ਦੇ ਵਿਚਾਲੇ ਬੀਬੀ ਜਗੀਰ ਕੌਰ ਦੇ ਅਕਾਲੀ ਦਲ ਵਿੱਚ ਵਾਪਸੀ ਦੇ ਸੰਕੇਤ ਅਕਾਲੀ ਦਲ ਬਾਦਲ ਦੇ ਲਈ ਵੱਡੀ ਸਿਆਸੀ ਮਜਬੂਤੀ ਪ੍ਰਦਾਨ ਕਰੇਗੀ। ਜ਼ੀ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਮੈਂ ਅਕਾਲੀ ਦਲ ਵਿੱਚ ਵਾਪਸੀ ਲਈ ਤਿਆਰ ਹਾਂ ਪਰ ਅਕਾਲੀ ਦਲ ਦੇ ਆਗੂ ਮੇਰੇ ਕੋਲ ਅਕਾਲੀ ਦਲ ਵਿੱਚ ਵਾਪਸੀ ਦੇ ਲਈ ਪ੍ਰਸਤਾਵ ਲੈ ਕੈ ਆਉਂਣ।ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਨੇ ਮੈਨੂੰ ਪਾਰਟੀ ਵਿੱਚ ਬਾਹਰ ਕੱਢਣ ਦੇ ਲਈ ਪ੍ਰਸਤਾਵ ਪਾਸ ਕੀਤਾ ਸੀ, ਉਸੇ ਤਰ੍ਹਾਂ ਪਾਰਟੀ ਵਿੱਚ ਮੇਰੀ ਵਾਪਸੀ ਦੇ ਲਈ ਪ੍ਰਸਤਾਵ ਰੱਖਣ ‘ਮੈਂ ਪਾਰਟੀ ਵਿੱਚ ਵਾਪਸੀ ਦੇ ਲਈ ਤਿਆਰਾ ਹਾਂ’। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਮੈਂ ਕਦੇ ਵੀ ਅਕਾਲੀ ਦਲ ਨਹੀਂ ਛੱਡਿਆ, ਮੈਂ ਸਿਰਫ ਸਿੱਖੀ ਸਿਧਾਂਤਾਂ ਅਤੇ ਸਿੱਖ ਕੌਮ ਦੀ ਗੱਲ ਕੀਤੀ।