Business Khas

Latest news
ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਸੀਨੀਅਰ ਭਾਜਪਾ ਆਗੂ ਸ੍ਰੀ ਮਨੋਰੰਜਨ ਕਾਲੀਆ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ... ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਬਾਲਾ ਜੀ ਦੀ ਚੌਂਕੀ 'ਚ ਟੇਕਿਆ ਮੱਥਾ पासपोर्ट महंगा, 1 जुलाई 2026 से बदल गए कई नियम, आपकी जेब पर सीधा असर ਮੁੱਖ ਮੰਤਰੀ ਭਗਵੰਤ ਮਾਨ ਇਲਾਜ ਲਈ ਬੈਂਗਲੁਰੂ ਰਵਾਨਾ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ 6 ਐਨਰਜ਼ੀ ਡਰਿੰਕ ਬ੍ਰਾਂਡਾਂ ਨੂੰ ਨੋਟਿਸ; FSSAI ਦਾ ਵੱਡਾ ਐਕਸ਼ਨ छह बार पेट्रोल-डीजल की कीमत कम चुका पाकिस्तान, नेपाल-श्रीलंका ने भी दी राहत
You are currently viewing ਕੌਮੀ ਇਨਸਾਫ ਮੋਰਚਾ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਅੰਦੋਲਨ ਤੇਜ਼ ਕਰਨ ਦਾ ਕੀਤਾ ਐਲਾਨ,ਪੰਜਾਬ ਦੇ 13 ਟੋਲ ਪਲਾਜ਼ੇ ਬੰਦ ਕੀਤੇ

ਕੌਮੀ ਇਨਸਾਫ ਮੋਰਚਾ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਅੰਦੋਲਨ ਤੇਜ਼ ਕਰਨ ਦਾ ਕੀਤਾ ਐਲਾਨ,ਪੰਜਾਬ ਦੇ 13 ਟੋਲ ਪਲਾਜ਼ੇ ਬੰਦ ਕੀਤੇ

ਕੌਮੀ ਇਨਸਾਫ ਮੋਰਚਾ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਅੰਦੋਲਨ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਮੋਰਚਾ ਨੇ ਐਲਾਨ ਕੀਤਾ ਹੈ ਕਿ ਸ਼ਨੀਵਾਰ ਨੂੰ ਮੋਰਚਾ ਵਰਕਰ ਰੋਸ ਵਜੋਂ ਪੰਜਾਬ ਭਰ ਦੇ ਹਰ ਟੋਲ ਪਲਾਜ਼ਾ ਨੂੰ ਤਿੰਨ ਘੰਟੇ ਲਈ ਮੁਫ਼ਤ ਕਰ ਦੇਣਗੇ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਨੇ ਵੀ ਬੰਦੀ ਸਿੱਖਾਂ ਦੀ ਰਿਹਾਈ ਦੇ ਮੁੱਦੇ ਨੂੰ ਲੈ ਕੇ ਵੱਖਰੀ ਮੀਟਿੰਗ ਬੁਲਾਈ ਹੈ।ਕੌਮੀ ਇਨਸਾਫ ਮੋਰਚਾ ਨੇ ਪੰਜਾਬ ਦੇ 13 ਟੋਲ ਪਲਾਜਿਆਂ ਨੂੰ 11 ਤੋਂ ਲੈ ਕੇ 3 ਵਜੇ ਤੱਕ ਬੰਦ ਕਰ ਦਿੱਤਾ ਹੈ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੀ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਹੁਕਮਾਂ ’ਤੇ ਸੱਦੀ ਗਈ ਹੈ। ਮੀਟਿੰਗ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਲਈ ਅੰਦੋਲਨ ਕਰਨ ਅਤੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਸ਼ਟਰਪਤੀ ਕੋਲ ਕੀਤੀ ਰਹਿਮ ਦੀ ਅਪੀਲ ਸਬੰਧੀ ਫੈਸਲਾ ਲਿਆ ਜਾਵੇਗਾ।