Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ
You are currently viewing 16 ਫਰਵਰੀ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਮੁਕੰਮਲ ਭਾਰਤ ਬੰਦ ਰੱਖਣ ਦਾ ਐਲਾਨ

16 ਫਰਵਰੀ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਮੁਕੰਮਲ ਭਾਰਤ ਬੰਦ ਰੱਖਣ ਦਾ ਐਲਾਨ

ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਥੱਲੇ 37 ਕਿਸਾਨ ਜਥੇਬੰਦੀਆਂ ਵੱਲੋਂ ਲੁਧਿਆਣਾ ਵਿੱਚ ਐਤਵਾਰ ਨੂੰ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ 16 ਫਰਵਰੀ ਨੂੰ ਭਾਰਤ ਮੁਕੰਮਲ ਬੰਦ ਕੀਤਾ ਜਾਵੇਗਾ।, 18 ਫਰਵਰੀ ਨੂੰ ਚੰਡੀਗੜ੍ਹ ਵਿੱਚ ਮੀਟਿੰਗ ਕਰਕੇ ਅਗਲੀ ਰਣਨੀਤੀ ਸਾਂਝੀ ਕੀਤੀ ਜਾਵੇਗੀ।ਲੁਧਿਆਣਾ ਦੇ ਬੱਸ ਸਟੈਂਡ ਨਜ਼ਦੀਕ ਸਥਿਤ ਈਸੜੂ ਭਵਨ ਵਿੱਚ 37 ਕਿਸਾਨ ਜਥੇਬੰਦੀਆਂ ਵੱਲੋਂ ਅਹਿਮ ਮੀਟਿੰਗ ਕੀਤੀ ਗਈ। ਇਹ ਮੀਟਿੰਗ ਕਰੀਬ 4 ਘੰਟੇ ਚੱਲੀ ਹੈ ਜਿਸ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ। ਕਿਸਾਨਾਂ ਦੀਆਂ ਪਿਛਲੀਆਂ ਮੰਗਾਂ ਨੂੰ ਲੈ ਕੇ 16 ਫਰਵਰੀ ਨੂੰ ਪੂਰਾ ਭਾਰਤ ਮੁਕੰਮਲ ਤੌਰ ਉਤੇ ਬੰਦ ਕੀਤਾ ਜਾਵੇਗਾ। ਇਸ ਸਬੰਧ ਵਿੱਚ ਟਰੇਡ ਯੂਨੀਅਨਾਂ ਵੀ ਕਿਸਾਨਾਂ ਦੇ ਨਾਲ ਹੋਣਗੀਆਂ।