Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਚਾਈਨਾ ਡੋਰ ਦੀ ਲਪੇਟ ‘ਚ ਆਉਣ ਕਾਰਨ ਵਿਅਕਤੀ ਦੀ ਜੀਭ ਕੱਟੀ

ਚਾਈਨਾ ਡੋਰ ਦੀ ਲਪੇਟ ‘ਚ ਆਉਣ ਕਾਰਨ ਵਿਅਕਤੀ ਦੀ ਜੀਭ ਕੱਟੀ

ਪੰਜਾਬ ਵਿੱਤ ਚਾਈਨਾ ਡੋਰ ਦੀ ਲਪੇਟ ‘ਚ ਆਉਣ ਕਾਰਨ ਲਗਾਤਾਰ ਹਾਦਸੇ ਵਧਣ ਦੀ ਖ਼ਬਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅੱਜ ਤਾਜਾ ਮਾਮਲਾ ਪੰਜਾਬ ਦੇ ਸ਼ਹਿਰਕੁਰਾਲੀ ਤੋਂ ਸਾਹਮਣੇ ਆਇਆ ਹੈ। ਅੱਜ ਸ਼ਹਿਰ ਕੁਰਾਲੀ ਦੇ ਵਿੱਚ ਚਾਈਨਾ ਡੋਰ ਦੀ ਲਪੇਟ ਵਿਚ ਆਉਣ ਕਾਰਨ ਇੱਕ ਵਿਅਕਤੀ ਸਖ਼ਤ ਜਖ਼ਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਪਪਰਾਲੀ ਦਾ ਲਖਵੀਰ ਸਿੰਘ ਨਾਮਕ ਵਿਅਕਤੀ ਜਦੋਂ ਰੇਲਵੇ ਪੁੱਲ ਦੇ ਉੱਤੋਂ ਜਾ ਰਿਹਾ ਸੀ ਤਾਂ ਅਚਾਨਕ ਉਹ ਚਾਈਨਾ ਡੋਰ ਦੀ ਲਪੇਟ ਵਿੱਚ ਆ ਕੇ ਡਿੱਗ ਗਿਆ।
ਇਸ ਹਾਦਸੇ ਵਿੱਚ ਉਸਦੀ ਬੁੱਲ ਅਤੇ ਜੀਵ ਕੱਟੇ ਗਏ। ਜਖ਼ਮੀ ਹੋਏ ਲਖਵੀਰ ਸਿੰਘ ਨੂੰ ਨੇੜੇਓ ਲੰਘ ਰਹੇ ਕੁਝ ਵਿਅਕਤੀਆਂ ਵੱਲੋਂ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।