Business Khas

Latest news
ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ
You are currently viewing ਜਸਟਿਸ ਰਿਤੂ ਬਾਹਰੀ ਉੱਤਰਾਖੰਡ ਦੇ ਪਹਿਲੇ ਮਹਿਲਾ ਚੀਫ਼ ਜਸਟਿਸ ਬਣੇ

ਜਸਟਿਸ ਰਿਤੂ ਬਾਹਰੀ ਉੱਤਰਾਖੰਡ ਦੇ ਪਹਿਲੇ ਮਹਿਲਾ ਚੀਫ਼ ਜਸਟਿਸ ਬਣੇ

ਦੇਹਰਾਦੂਨ, ਜਸਟਿਸ ਰਿਤੂ ਬਾਹਰੀ ਨੇ ਅੱਜ ਉੱਤਰਾਖੰਡ ਹਾਈ ਕੋਰਟ ਦੇ ਪਹਿਲੇ ਮਹਿਲਾ ਚੀਫ਼ ਜਸਟਿਸ ਵਜੋਂ ਹਲਫ਼ ਲਿਆ। ਉਪ ਰਾਜਪਾਲ ਗੁਰਮੀਤ ਸਿੰਘ ਨੇ ਇਥੇ ਰਾਜ ਭਵਨ ਵਿਚ ਬਾਹਰੀ ਨੂੰ ਅਹੁਦੇ ਦਾ ਹਲਫ਼ ਦਿਵਾਇਆ। ਜਸਟਿਸ ਬਾਹਰੀ ਨੇ ਉੱਤਰਾਖੰਡ ਹਾਈ ਕੋਰਟ ਦਾ ਦਾ ਚੀਫ਼ ਜਸਟਿਸ ਬਣਨ ਤੋਂ ਪਹਿਲਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਜੱਜ ਵਜੋਂ ਸੇਵਾਵਾਂ ਨਿਭਾਈਆਂ ਸਨ। ਉੱਤਰਾਖੰਡ ਹਾਈ ਕੋਰਟ ਦੇ ਚੀਫ਼ ਜਸਟਿਸ ਦਾ ਅਹੁਦਾ ਪਿਛਲੇ ਸਾਲ ਅਕਤੂਬਰ ਵਿੱਚ ਜਸਟਿਸ ਵਿਪਿਨ ਸਾਂਘੀ ਦੀ ਸੇਵਾਮੁਕਤੀ ਮਗਰੋਂ ਖਾਲੀ ਸੀ। ਜਸਟਿਸ ਮਨੋਜ ਤਿਵਾੜੀ ਕਾਰਜਕਾਰੀ ਚੀਫ਼ ਜਸਟਿਸ ਵਜੋਂ ਸੇਵਾਵਾਂ ਨਿਭਾ ਰਹੇ ਸਨ।